Sat, Apr 27, 2024
Whatsapp

ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ  

Written by  Shanker Badra -- June 05th 2021 12:36 PM
ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ  

ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ  

ਅੰਮ੍ਰਿਤਸਰ : ਖੇਤੀ ਕਾਨੂੰਨਾਂ ਨੂੰ ਪਾਸ ਹੋਏ ਇਕ ਸਾਲ ਬੀਤ ਜਾਣ 'ਤੇ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨਾਂ ਵੱਲੋਂ ਇਕੱਠੇ ਹੋ ਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ ਹੈ। ਪੜ੍ਹੋ ਹੋਰ ਖ਼ਬਰਾਂ : [caption id="attachment_503508" align="alignnone" width="300"] ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ[/caption] [caption id="attachment_503507" align="aligncenter" width="300"]Farmers protest by burning copies of agriculture laws at Golden Gate, Amritsar ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂਸਾੜ ਕੇਕੀਤਾ ਰੋਸ ਪ੍ਰਦਰਸ਼ਨ[/caption] ਇਸ ਦੇ ਇਲਾਵਾ ਕਿਸਾਨ ਆਗੂਆਂ ਨੇ ਭਾਜਪਾ ਦੇ ਮੁੱਖ ਦਫ਼ਤਰ ਖੰਨਾ ਸਮਾਰਕ ਦੇ ਬਾਹਰ ਧਰਨਾ ਲਾਇਆ ਹੈ। ਇਥੇ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਸਜਤਾਇਆ ਜਾਵੇਗਾ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਕਿਸਾਨ ਇੱਕਠੇ ਹੋਏ ਹਨ। [caption id="attachment_503506" align="aligncenter" width="300"]Farmers protest by burning copies of agriculture laws at Golden Gate, Amritsar ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ[/caption] ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਪਾਸ ਹੋਏਇਕ ਸਾਲ ਪੁਰਾ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ 'ਚ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਗਿਆ ਸੀ। 5 ਜੂਨ 2020 ਨੂੰ ਖੇਤੀ ਆਰਡੀਨੈਂਸ 'ਤੇ ਰਾਸ਼ਟਰਪਤੀ ਨੇ ਹਸਤਾਖ਼ਰ ਕੀਤੇ ਸਨ। ਦੱਸ ਦੇਈਏ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਖ਼ਤਮ ਕਰਾਉਣ ਲਈ ਦਿੱਲੀ ਵਿੱਚ ਪੱਕੇ ਮੋਰਚੇ ਲੱਗੇ ਹੋਏ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਰੇਲਵੇ ਸਟੇਸ਼ਨਾਂ , ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਜਾਰੀ ਹਨ। -PTCNews


Top News view more...

Latest News view more...