Wed, Apr 24, 2024
Whatsapp

ਜਾਣੋ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਕੀ ਬੋਲੇ ਹਰਜੀਤ ਗਰੇਵਾਲ ਤੇ ਜਿਆਣੀ

Written by  Jagroop Kaur -- January 05th 2021 09:31 PM
ਜਾਣੋ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਕੀ ਬੋਲੇ ਹਰਜੀਤ ਗਰੇਵਾਲ ਤੇ ਜਿਆਣੀ

ਜਾਣੋ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਕੀ ਬੋਲੇ ਹਰਜੀਤ ਗਰੇਵਾਲ ਤੇ ਜਿਆਣੀ

ਨਵੀਂ ਦਿੱਲੀ, ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦੇ ਅੰਦੋਲਨ ਵਿਚਕਾਰ ਪੰਜਾਬ ਭਾਜਪਾ ਲੀਡਰ ਹਰਜੀਤ ਸਿੰਘ ਗਰੇਵਾਲ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਭਲਾਈ ਦਾ ਸੋਚਦੇ ਹਨ। ਇਸ ਮੌਕੇ ਹਰਜੀਤ ਗਰੇਵਾਲ ਨੇ ਕਿਹਾ ਕਿ ਕੁਝ ਨਕਸਲੀਆਂ ਨੇ ਕਿਸਾਨ ਅੰਦੋਲਨ ਵਿਚ ਦਾਖਲ ਦੇ ਰਹੇ ਹਨ ਅਤੇ ਇਸ ਮਸਲੇ ਨੂੰ ਹੱਲ ਨਹੀਂ ਹੋਣ ਦੇ ਰਹੇ | Farmers Protest: After meetings between farmers and the Centre, BJP leaders Harjit Singh Grewal and Surjit Jyani met PM Narendra Modi. ਸੁਰਜੀਤ ਜਿਆਣੀ ਨੇ ਪੀਟੀਸੀ ਨਿਊਜ਼ ਨਾਲ ਇਕ ਵਿਸ਼ੇਸ਼ ਗੱਲਬਾਤ ਦੌਰਾਨ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਅਤੇ ਹਰਜੀਤ ਸਿੰਘ ਗਰੇਵਾਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਮੀਟਿੰਗ ਲਈ ਬੁਲਾਇਆ ਸੀ। ਹੋਰ ਪੜ੍ਹੋ : ਹਿਮਾਚਲ ‘ਚ ਬਰਡ ਫਲੂ ਨੇ ਦਿੱਤੀ ਦਸਤਕ, 1700 ਪਰਵਾਸੀ ਪੰਛੀਆਂ ਦੀ ਮੌਤ ਤੋਂ ਬਾਅਦ ਅਲਰਟ ਜਾਰੀ ਉੱਥੇ ਹੀ ਹਰਜੀਤ ਗਰੇਵਾਲ ਦੇ ਨਾਲ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਪਹੁੰਚੇ ਭਾਜਪਾ ਪੰਜਾਬ ਦੇ ਨੇਤਾ ਸੁਰਜੀਤ ਕੁਮਾਰ ਜਿਆਣੀ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਅੜਿੱਕਾ ਨਹੀਂ ਕਰਨਾ ਚਾਹੀਦਾ, ਉਨ੍ਹਾਂ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਛੱਡਣੀ ਚਾਹੀਦੀ ਹੈ। Farmers Protest: As the seventh round of meetings between farmers and the Centre remained inconclusive, the Bharatiya Janata Party (BJP) leaders Harjit Singh Grewal and Surjit Jayani are going to meet Prime Minister Narendra Modi. ਇਹ ਬੈਠਕ ਕਿਸਾਨਾਂ ਅਤੇ ਕੇਂਦਰ ਦਰਮਿਆਨ ਬੈਠਕ ਦੇ ਸੱਤਵੇਂ ਦੌਰ ਦੇ ਇਕ ਦਿਨ ਬਾਅਦ ਬੁਲਾਇਆ ਗਿਆ ਸੀ।ਇਸ ਦੌਰਾਨ, ਇਹ ਜ਼ਿਕਰਯੋਗ ਹੈ ਕਿ 8 ਜਨਵਰੀ ਨੂੰ ਕਿਸਾਨਾਂ ਨੂੰ ਇਕ ਹੋਰ ਪੜਾਅ ਮੀਟਿੰਗ ਲਈ ਬੁਲਾਇਆ ਗਿਆ ਹੈ, ਜਦੋਂਕਿ ਕਿਸਾਨਾਂ ਨੇ ਕੇਂਦਰ ਤੇ ਹੋਰ ਦਬਾਅ ਬਣਾਉਣ ਲਈ ਆਪਣਾ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। BJP leaders Surjit Kumar Jyani and Harjit Singh Grewal will meet PM Modi todayਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ 2020 ਨੂੰ ਰੱਦ ਕਰਨ ਤੋਂ ਇਨਕਾਰ ਕਰਨ ਦੇ ਵਿਰੋਧ ਵਜੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |ਸਸ਼ਕਤੀਕਰਨ ਅਤੇ ਸੁਰੱਖਿਆ, ਮੁੱਲ ਅਸ਼ੋਰੈਂਸ ਅਤੇ ਫਾਰਮ ਸਰਵਿਸਿਜ਼ ਐਕਟ, 2020, ਕਿਸਾਨ ਉਤਪਾਦਨ ਵਪਾਰ ਅਤੇ ਵਣਜ (ਪ੍ਰਚਾਰ ਅਤੇ ਸਹੂਲਤ) ਐਕਟ, 2020 , ਅਤੇ ਜ਼ਰੂਰੀ ਵਸਤੂਆਂ (ਸੋਧ) ਐਕਟ, 2020 |


Top News view more...

Latest News view more...