Fri, Apr 26, 2024
Whatsapp

ਫਤਹਿਗੜ੍ਹ 'ਚ ਪਰਿਵਾਰ ਦੇ 4 ਮੈਂਬਰਾਂ ਨੂੰ ਮਾਰਨ ਦੇ ਮਾਮਲੇ 'ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ

Written by  Shanker Badra -- August 28th 2018 04:52 PM -- Updated: August 28th 2018 05:37 PM
ਫਤਹਿਗੜ੍ਹ 'ਚ ਪਰਿਵਾਰ ਦੇ 4 ਮੈਂਬਰਾਂ ਨੂੰ ਮਾਰਨ ਦੇ ਮਾਮਲੇ 'ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਫਤਹਿਗੜ੍ਹ 'ਚ ਪਰਿਵਾਰ ਦੇ 4 ਮੈਂਬਰਾਂ ਨੂੰ ਮਾਰਨ ਦੇ ਮਾਮਲੇ 'ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਫਤਹਿਗੜ੍ਹ 'ਚ ਪਰਿਵਾਰ ਦੇ 4 ਮੈਂਬਰਾਂ ਨੂੰ ਮਾਰਨ ਦੇ ਮਾਮਲੇ 'ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ:ਫਤਹਿਗੜ੍ਹ 'ਚ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਮਾਰਨ ਦੇ ਮਾਮਲੇ 'ਚ ਸੀ.ਬੀ.ਆਈ. ਦੀ ਅਦਾਲਤ ਵੱਲੋਂ ਦੋਸ਼ੀ ਖੁਸ਼ਵਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਜ਼ਿਕਰਯੋਗ ਹੈ ਕਿ ਦੋਸ਼ੀ ਨੇ ਕੁਲਵੰਤ ਸਿੰਘ ਉਸ ਦੀ ਪਤਨੀ ਅਤੇ ਦੋ ਬੱਚਿਆਂ ਨੂੰ ਨਹਿਰ 'ਚ ਸੁੱਟ ਕੇ ਮਾਰ ਦਿੱਤਾ ਗਿਆ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਉਕਤ ਦੋਸ਼ੀ ਨੂੰ ਪਹਿਲਾਂ ਵੀ ਇਕ ਪਰਿਵਾਰ ਦੇ 6 ਮੈਂਬਰਾਂ ਨੂੰ ਮਾਰਨ ਦੇ ਮਾਮਲੇ 'ਚ ਫ਼ਤਿਹਗੜ੍ਹ ਸਾਹਿਬ ਦੀ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। -PTCNews


Top News view more...

Latest News view more...