Fri, Apr 26, 2024
Whatsapp

ਸ਼ਮਸ਼ੇਰ ਸਿੰਘ ਦੂਲੋ ਦੇ ਪੁੱਤਰ ਬਨੀ ਦੂਲੋ ਨੇ ਛੱਡਿਆ ਕਾਂਗਰਸ ਦਾ ਪੱਲ੍ਹਾ

Written by  Jashan A -- April 28th 2019 05:35 PM -- Updated: May 04th 2019 07:40 PM
ਸ਼ਮਸ਼ੇਰ ਸਿੰਘ ਦੂਲੋ ਦੇ ਪੁੱਤਰ ਬਨੀ ਦੂਲੋ ਨੇ ਛੱਡਿਆ ਕਾਂਗਰਸ ਦਾ ਪੱਲ੍ਹਾ

ਸ਼ਮਸ਼ੇਰ ਸਿੰਘ ਦੂਲੋ ਦੇ ਪੁੱਤਰ ਬਨੀ ਦੂਲੋ ਨੇ ਛੱਡਿਆ ਕਾਂਗਰਸ ਦਾ ਪੱਲ੍ਹਾ

ਸ਼ਮਸ਼ੇਰ ਸਿੰਘ ਦੂਲੋ ਦੇ ਪੁੱਤਰ ਬਨੀ ਦੂਲੋ ਨੇ ਛੱਡਿਆ ਕਾਂਗਰਸ ਦਾ ਪੱਲ੍ਹਾ,ਫਤਹਿਗੜ੍ਹ ਸਾਹਿਬ: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗ ਗਿਆ ਹੈ। ਦਰਅਸਲ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੇ ਪੁੱਤਰ ਬਨੀ ਦੂਲੋ ਨੇ ਪੰਜਾਬ ਕਾਂਗਰਸ ਦੇ ਸਕੱਤਰ, ਜਨਰਲ ਸਕੱਤਰ ਕਿਸਾਨ ਮਜ਼ਦੂਰ ਸੈੱਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੋਰ ਪੜ੍ਹੋ:ਮਾਨਸਿਕ ਤੌਰ ‘ਤੇ ਪਰੇਸ਼ਾਨ ਕਬੱਡੀ ਖਿਡਾਰੀ ਨੇ ਲਿਆ ਫਾਹਾ, ਹੋਈ ਮੌਤ ਇਸ ਤੋਂ ਪਹਿਲਾਂ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਅਤੇ ਬਨੀ ਦੂਲੋ ਦੀ ਮਾਤਾ ਹਰਬੰਸ ਕੌਰ ਦੂਲੋ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਬਲਜਿੰਦਰ ਸਿੰਘ ਚੌਂਦਾ ਦੀ ਜਗ੍ਹਾ ਫਤਿਹਗੜ੍ਹ ਸਾਹਿਬ ਦੇ ਮੈਦਾਨ ਵਿਚ ਉਤਾਰਿਆ ਸੀ। -PTC News


Top News view more...

Latest News view more...