ਫਤਿਹਗੜ੍ਹ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 6 ਕਿਲੋ ਅਫੀਮ ਸਣੇ ਇੱਕ ਨੂੰ ਦਬੋਚਿਆ

arres
ਫਤਿਹਗੜ੍ਹ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 6 ਕਿਲੋ ਅਫੀਮ ਸਣੇ ਇੱਕ ਨੂੰ ਦਬੋਚਿਆ

ਫਤਿਹਗੜ੍ਹ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 6 ਕਿਲੋ ਅਫੀਮ ਸਣੇ ਇੱਕ ਨੂੰ ਦਬੋਚਿਆ,ਫਤਿਹਗੜ੍ਹ ਸਾਹਿਬ: ਚੋਣਾਂ ਦੋਰਾਨ ਸ਼ਰਾਰਤੀ ਅਨਸ਼ਰਾਂ ਤੇ ਰੱਖੀ ਜਾ ਰਹੀ ਨਜ਼ਰ ਦੋਰਾਨ ਥਾਣਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇਕ ਵਿਅਕਤੀ ਪਾਸੋਂ 6 ਕਿਲੋ ਅਫੀਮ ਬ੍ਰਾਮਦ ਕੀਤੀ ਗਈ ਹੈ।

arre
ਫਤਿਹਗੜ੍ਹ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 6 ਕਿਲੋ ਅਫੀਮ ਸਣੇ ਇੱਕ ਨੂੰ ਦਬੋਚਿਆ

ਜ਼ਿਲਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਪ੍ਰੈੱਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਥਾਣਾ ਫਤਿਹਗੜ੍ਹ ਸਾਹਿਬ ਪੁਲਿਸ ਵਲੋਂ ਗਸ਼ਤ ਦੋਰਾਨ ਡਿਫੈਂਸ ਬੰਨ ਰੋਡ ਤੋਂ ਮਦਰਾਸੀ ਕਲੋਨੀ ਵੱਲ ਨੂੰ ਜਾ ਰਹੇ ਇਕ ਵਿਅਕਤੀ ਕੋਲ ਬੈਗ ਵਿਚ ਦੋਰਾਨੇ ਚੈਕਿੰਗ 6 ਕਿੱਲੋ ਅਫੀਮ ਬ੍ਰਾਮਦ ਕੀਤੀ ਹੋਈ।

ਹੋਰ ਪੜ੍ਹੋ: 120 ਔਰਤਾਂ ਨਾਲ ਬਲਾਤਕਾਰ ਕਰਨ ਵਾਲਾ ਤਾਂਤਰਿਕ ਪੁਲਿਸ ਅੜਿੱਕੇ ,ਵੀਡੀੳ ਬਣਾ ਕੇ ਕਰਦਾ ਸੀ ਬਲੈਕਮੇਲ

arre
ਫਤਿਹਗੜ੍ਹ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 6 ਕਿਲੋ ਅਫੀਮ ਸਣੇ ਇੱਕ ਨੂੰ ਦਬੋਚਿਆ

ਇਸ ਤੋਂ ਇਲਾਵਾ ਜਿਲ੍ਹਾ ਪੁਲਿਸ ਨੇ 9 ਵਿਅਕਤੀਆਂ ਨੂੰ ਕਾਬੂ ਕਰਕੇ ਵੱਖ-2 ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰਕੇ 962 ਪੇਟੀਆਂ ਕੁੱਲ 12 ਹਜ਼ਾਰ ਬੋਤਲਾਂ ਦੇ ਕਰੀਬ ਸ਼ਰਾਬ ਦੀਆਂ ਬੋਤਲਾਂ ਤੇ ਨਸ਼ੀਲੇ ਟੀਕੇ/ਸ਼ੀਸ਼ੀਆਂ ਵੀ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

-PTC News