ਹੋਰ ਖਬਰਾਂ

ਫਤਿਹਗੜ੍ਹ ਸਾਹਿਬ :ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ 80 ਹਜ਼ਾਰ ਦੀ ਡਰੱਗ ਮਨੀ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

By Shanker Badra -- March 04, 2019 7:03 pm -- Updated:Feb 15, 2021

ਫਤਿਹਗੜ੍ਹ ਸਾਹਿਬ :ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ 80 ਹਜ਼ਾਰ ਦੀ ਡਰੱਗ ਮਨੀ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ:ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਰੱਖੀ ਜਾ ਰਹੀ ਨਜ਼ਰ ਤਹਿਤ ਲਗਾਏ ਗਏ ਪੁਲਿਸ ਸਪੈਸ਼ਲ ਨਾਕੇ ਦੌਰਾਨ ਥਾਣਾ ਮੂਲੈਪੁਰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ 80 ਹਜ਼ਾਰ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ।

 Fatehgarh Sahib Police Drug Tablets And 80 thousand drug money including 3 people Arrested ਫਤਿਹਗੜ੍ਹ ਸਾਹਿਬ : ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ 80 ਹਜ਼ਾਰ ਦੀ ਡਰੱਗ ਮਨੀ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਇਸ ਸਬੰਧੀ ਫਤਿਹਗੜ੍ਹ ਸਾਹਿਬ ਦੀ ਐੱਸ.ਐੱਸ.ਪੀ. ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੂੰ ਪੁਲਿਸ ਨੇ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਪੁਲਿਸ ਰਿਮਾਂਡ ਹਾਸਲ ਕੀਤਾ ਹੈ, ਜਿਸ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
-PTCNews

  • Share