Tue, Apr 23, 2024
Whatsapp

ਫਤਿਹਗੜ੍ਹ ਸਾਹਿਬ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ

Written by  Shanker Badra -- April 23rd 2019 07:34 PM -- Updated: April 23rd 2019 07:35 PM
ਫਤਿਹਗੜ੍ਹ ਸਾਹਿਬ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ

ਫਤਿਹਗੜ੍ਹ ਸਾਹਿਬ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ

ਫਤਿਹਗੜ੍ਹ ਸਾਹਿਬ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ:ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਪੁਲਿਸ ਨੇ ਲੁੱਟਾਂ-ਖੋਹਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। [caption id="attachment_286528" align="aligncenter" width="300"]Fatehgarh Sahib Police Snatchers grocer Gang Arrested ਫਤਿਹਗੜ੍ਹ ਸਾਹਿਬ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ[/caption] ਇਸ ਦੌਰਾਨ ਪੁਲਿਸ ਨੇ ਦੋਸ਼ੀਆਂ ਕੋਲੋਂ ਲੁੱਟ ਖੋਹ ਦੇ 3 ਲੱਖ 60 ਹਜ਼ਾਰ ਰੁਪਏ ਦੀ ਨਕਦੀ ਤੇ ਵਾਰਦਾਤ ਵਿੱਚ ਵਰਤੇ ਮੋਟਰਸਾਈਕਲ ਅਤੇ ਲੋਹੇ ਦੀ ਦਾਤ ਵੀ ਬਰਾਮਦ ਕੀਤੀ ਗਈ ਹੈ। [caption id="attachment_286529" align="aligncenter" width="300"]Fatehgarh Sahib Police Snatchers grocer Gang Arrested ਫਤਿਹਗੜ੍ਹ ਸਾਹਿਬ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ[/caption] ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜੇਕਰ ਤੁਸੀਂ ਵੀ ਸ਼ੋਅਰੂਮ ‘ਚ ਕੈਰੀ ਬੈਗ ਲਈ ਦਿੰਦੇ ਹੋ ਪੈਸੇ ਤਾਂ ਪੜ੍ਹੋ ਇਹ ਵੱਡੀ ਖ਼ਬਰ -PTCNews


Top News view more...

Latest News view more...