Sat, Apr 20, 2024
Whatsapp

ਸਰਦਾਰ ਪਟੇਲ ਦੀ ਜਯੰਤੀ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ "ਰਨ ਫਾਰ ਯੂਨਿਟੀ" ਦਾ ਆਯੋਜਨ (ਤਸਵੀਰਾਂ)

Written by  Jashan A -- October 31st 2019 10:54 AM
ਸਰਦਾਰ ਪਟੇਲ ਦੀ ਜਯੰਤੀ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ

ਸਰਦਾਰ ਪਟੇਲ ਦੀ ਜਯੰਤੀ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ "ਰਨ ਫਾਰ ਯੂਨਿਟੀ" ਦਾ ਆਯੋਜਨ (ਤਸਵੀਰਾਂ)

ਸਰਦਾਰ ਪਟੇਲ ਦੀ ਜਯੰਤੀ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ "ਰਨ ਫਾਰ ਯੂਨਿਟੀ" ਦਾ ਆਯੋਜਨ (ਤਸਵੀਰਾਂ),ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵਿਖੇ ''ਏਕਤਾ ਦੀ ਦੌੜ, (ਰਨ ਫਾਰ ਯੂਨਿਟੀ) ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਜਰਨਲ ਜਸਪ੍ਰੀਤ ਸਿੰਘ ਨੇ ਦੌੜ ਨੂੰ ਝੰਡੀ ਦੇ ਰਵਾਨਾ ਕੀਤਾ। Run For Unity ਇਸ ਮੌਕੇ ਜਸਪ੍ਰੀਤ ਸਿੰਘ ਦੱਸਿਆ ਕਿ ਇਹ ''ਏਕਤਾ ਦੀ ਦੌੜ, (ਰਨ ਫਾਰ ਯੂਨਿਟੀ) ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ ਤੇ ਗੁਰਦੁਆਰਾ ਸ੍ਰੀ ਜਯੋਤੀ ਸਰੂਪ ਸਾਹਿਬ ਤੋਂ ਹੁੰਦੀ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਰੋਡ 'ਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਅਤੇ ਜਯੌਤੀ ਸਰੂਪ ਮੋੜ ਤੋਂ ਹੁੰਦੇ ਹੋਏ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਸਮਾਪਤ ਹੋਈ। ਹੋਰ ਪੜ੍ਹੋ: ਟੋਰਾਂਟੋ 'ਚ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 301ਵਾਂ ਦਿਹਾੜਾ ਮਨਾਇਆ ਗਿਆ Run For Unityਉਨ੍ਹਾਂ ਕਿਹਾ ਕਿ ਭਾਰਤ ਦੇਸ਼ ਦੀ ਏਕਤਾ, ਇਕਸਾਰਤਾ ਤੇ ਸੁਰੱਖਿਆ ਨੂੰ ਮਜਬੂਤ ਕਰਨ ਲਈ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। -PTC News


Top News view more...

Latest News view more...