Fri, Apr 26, 2024
Whatsapp

ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਚੋਣ ਦਫ਼ਤਰ ਦਾ ਬਸੀ ਪਠਾਣਾ ਵਿਖੇ ਕੀਤਾ ਉਦਘਾਟਨ (ਤਸਵੀਰਾਂ)

Written by  Jashan A -- April 25th 2019 11:00 AM -- Updated: May 04th 2019 07:47 PM
ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਚੋਣ ਦਫ਼ਤਰ ਦਾ ਬਸੀ ਪਠਾਣਾ ਵਿਖੇ ਕੀਤਾ ਉਦਘਾਟਨ (ਤਸਵੀਰਾਂ)

ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਚੋਣ ਦਫ਼ਤਰ ਦਾ ਬਸੀ ਪਠਾਣਾ ਵਿਖੇ ਕੀਤਾ ਉਦਘਾਟਨ (ਤਸਵੀਰਾਂ)

ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਚੋਣ ਦਫ਼ਤਰ ਦਾ ਬਸੀ ਪਠਾਣਾ ਵਿਖੇ ਕੀਤਾ ਉਦਘਾਟਨ (ਤਸਵੀਰਾਂ),ਫਤਿਹਗੜ੍ਹ ਸਾਹਿਬ : ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਚੋਣ ਦਫ਼ਤਰ ਦਾ ਬਸੀ ਪਠਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਵੱਲੋਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਹੈ। [caption id="attachment_287192" align="aligncenter" width="300"]fth ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਚੋਣ ਦਫ਼ਤਰ ਦਾ ਬਸੀ ਪਠਾਣਾ ਵਿਖੇ ਕੀਤਾ ਉਦਘਾਟਨ (ਤਸਵੀਰਾਂ)[/caption] ਹੋਰ ਪੜ੍ਹੋ:ਅਗਲਾ ਫਾਂਸੀ ਦਾ ਰੱਸਾ ਦਿੱਲੀ ਦੇ ਦੋ ਵੱਡੇ ਬੁੱਚੜਾਂ ਟਾਇਟਲਰ ਅਤੇ ਸੱਜਣ ਦੇ ਗਲ ‘ਚ ਪਵੇਗਾ: ਸੁਖਬੀਰ ਦਫ਼ਤਰ ਦਾ ਉਦਘਾਟਨ ਕਰਦਿਆਂ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ 'ਚ ਉਤਸ਼ਾਹ ਪਾਇਆ ਜਾ ਰਿਹਾ ਹੈ, ਉਸ ਤੋਂ ਸਪੱਸ਼ਟ ਜ਼ਾਹਰ ਹੁੰਦਾ ਹੈ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ ਯਕੀਨੀ ਹੈ। [caption id="attachment_287193" align="aligncenter" width="300"]fth ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਚੋਣ ਦਫ਼ਤਰ ਦਾ ਬਸੀ ਪਠਾਣਾ ਵਿਖੇ ਕੀਤਾ ਉਦਘਾਟਨ (ਤਸਵੀਰਾਂ)[/caption] ਇਸ ਮੌਕੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜੋ ਭਰਪੂਰ ਸਮਰਥਨ ਮਿਲ ਰਿਹਾ ਹੈ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਲੀਗਲ ਵਿੰਗ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ [caption id="attachment_287142" align="aligncenter" width="300"]fth ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਚੋਣ ਦਫ਼ਤਰ ਦਾ ਬਸੀ ਪਠਾਣਾ ਵਿਖੇ ਕੀਤਾ ਉਦਘਾਟਨ (ਤਸਵੀਰਾਂ)[/caption] ਜ਼ਿਕਰ ਏ ਖਾਸ ਹੈ ਕਿ ਪੰਜਾਬ 'ਚ 19 ਮਈ ਨੂੰ 13 ਸੀਟਾਂ 'ਤੇ ਵੋਟਾਂ ਪਾਈਆਂ ਜਾਣਗੀਆਂ, ਜਿਸ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। -PTC News


Top News view more...

Latest News view more...