ਫਹਿਤਗੜ੍ਹ ਸਾਹਿਬ ਦੇ ਪਿੰਡ ਬਲਾੜਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਆਤਮ ਹੱਤਿਆ
ਫਹਿਤਗੜ੍ਹ ਸਾਹਿਬ ਦੇ ਪਿੰਡ ਬਲਾੜਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਆਤਮ ਹੱਤਿਆ:ਫਹਿਤਗੜ੍ਹ ਸਾਹਿਬ ਦੇ ਪਿੰਡ ਬਲਾੜਾ ਦੇ ਇੱਕ 55 ਸਾਲਾ ਕਿਸਾਨ ਨੇ ਕਰਜ਼ੇ ਦੀ ਮਾਰ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਹੈ।ਮ੍ਰਿਤਕ ਕਿਸਾਨ ਦੀ ਪਹਿਚਾਣ ਰੁਪਿੰਦਰ ਸਿੰਘ ਵਜੋਂ ਹੋਈ ਹੈ।ਮ੍ਰਿਤਕ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਮ੍ਰਿਤਕ ਕਿਸਾਨ ਦੇ ਸਿਰ 10 ਲੱਖ ਦਾ ਕਰਜ਼ਾ ਸੀ। -PTCNews