Mon, Apr 29, 2024
Whatsapp

ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਹੰਸਾਲੀ 'ਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ, ਚੱਲੀ ਗੋਲੀ, 2 ਗੰਭੀਰ ਜ਼ਖਮੀ

Written by  Jashan A -- February 22nd 2019 03:42 PM
ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਹੰਸਾਲੀ 'ਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ, ਚੱਲੀ ਗੋਲੀ, 2 ਗੰਭੀਰ ਜ਼ਖਮੀ

ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਹੰਸਾਲੀ 'ਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ, ਚੱਲੀ ਗੋਲੀ, 2 ਗੰਭੀਰ ਜ਼ਖਮੀ

ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਹੰਸਾਲੀ 'ਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ, ਚੱਲੀ ਗੋਲੀ, 2 ਗੰਭੀਰ ਜ਼ਖਮੀ,ਸ੍ਰੀ ਫਤਹਿਗੜ੍ਹ ਸਾਹਿਬ: ਫਤਹਿਗੜ੍ਹ ਸਾਹਿਬ ਦੇ ਪਿੰਡ ਹੰਸਾਲੀ 'ਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਗੋਲੀਆਂ ਵੀ ਚੱਲੀਆਂ। ਜਿਸ ਕਾਰਨ 2 ਵਿਅਕਤੀਆਂ ਦੇ ਗੰਭੀਰ ਰੂਪ ’ਚ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ, ਜਦਕਿ ਪੁਲਸ ਨੇ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। [caption id="attachment_260142" align="aligncenter" width="300"]firing ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਹੰਸਾਲੀ 'ਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ, ਚੱਲੀ ਗੋਲੀ, 2 ਗੰਭੀਰ ਜ਼ਖਮੀ[/caption] ਉਕਤ ਵਿਅਕਤੀਆਂ ਵੱਲੋਂ ਰਾਈਫਲ ਤੇ ਤੇਜਧਾਰ ਖੁਰਚਣੇ ਨਾਲ ਕੀਤੇ ਕਥਿਤ ਹਮਲੇ ’ਚ ਛਤਰਪਾਲ ਤੇ ਗੁਰਸੇਵਕ ਸਿੰਘ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਤੇ ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਖੇੜਾ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। [caption id="attachment_260144" align="aligncenter" width="300"]firing ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਹੰਸਾਲੀ 'ਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ, ਚੱਲੀ ਗੋਲੀ, 2 ਗੰਭੀਰ ਜ਼ਖਮੀ[/caption] ਇਸ ਮਾਮਲੇ ਸਬੰਧੀ ਥਾਣਾ ਬਡਾਲੀ ਆਲਾ ਸਿੰਘ ਦੇ ਐਸ. ਐੱਚ. ਓ. ਅਮਰਦੀਪ ਸਿੰਘ ਬਾਮਰਾ ਨੇ ਪੀਟੀਸੀ ਨਿਊਜ਼ ਦੀ ਟੀਮ ਨਾਲ ਗੱਲ ਗੱਲਬਾਤ ਕਰਦਿਆਂ ਦੱਸਿਆ ਕਿ ਜਗਵਿੰਦਰ ਸਿੰਘ ਦੇ ਬਿਆਨਾ 'ਤੇ ਕੁਲਜੀਤ ਸਿੰਘ ਉਰਫ ਡੇਜੀ, ਹਰਨਿੰਦਰ ਸਿੰਘ ਅਤੇ ਤੇਜਿੰਦਰ ਸਿੰਘ ਖਿਲਾਫ ਆਈ. ਪੀ. ਸੀ. ਦੀ ਧਾਰਾ 307, 341, 323, 506, 34 ਅਤੇ ਹੋਰ ਧਰਾਵਾਂ ਤਹਿਤ ਮਾਮਲਾ ਦਰਜ ਕਰਕੇਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...