Sat, Apr 27, 2024
Whatsapp

ਫ਼ਾਜ਼ਿਲਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,3 ਨੌਜਵਾਨਾਂ ਦੀ ਹੋਈ ਮੌਤ

Written by  Shanker Badra -- September 19th 2018 07:29 AM -- Updated: September 19th 2018 07:33 AM
ਫ਼ਾਜ਼ਿਲਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,3 ਨੌਜਵਾਨਾਂ ਦੀ ਹੋਈ ਮੌਤ

ਫ਼ਾਜ਼ਿਲਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,3 ਨੌਜਵਾਨਾਂ ਦੀ ਹੋਈ ਮੌਤ

ਫ਼ਾਜ਼ਿਲਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,3 ਨੌਜਵਾਨਾਂ ਦੀ ਹੋਈ ਮੌਤ:ਫ਼ਾਜ਼ਿਲਕਾ ਦੇ ਨੇੜਲੇ ਪਿੰਡ ਜੱਟ ਵਾਲੀ ਰਾਣਾ ਰੋਡ 'ਤੇ ਟਰੈਕਟਰ ਟਰਾਲੀ ਅਤੇ ਪਲਸਰ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੋਟਰ ਸਾਈਕਲ ਦੇ ਪਰਖੱਚੇ ਉੱਡ ਗਏ। -PTCNews


Top News view more...

Latest News view more...