Advertisment

ਫਾਜ਼ਿਲਕਾ ਪੁਲਿਸ ਨੇ 18 ਲੱਖ ਦੀ ਜਾਅਲੀ ਕਰੰਸੀ ਸਮੇਤ 1 ਨੂੰ ਦਬੋਚਿਆ

author-image
Jashan A
Updated On
New Update
ਫਾਜ਼ਿਲਕਾ ਪੁਲਿਸ ਨੇ 18 ਲੱਖ ਦੀ ਜਾਅਲੀ ਕਰੰਸੀ ਸਮੇਤ 1 ਨੂੰ ਦਬੋਚਿਆ
Advertisment
ਫਾਜ਼ਿਲਕਾ ਪੁਲਿਸ ਨੇ 18 ਲੱਖ ਦੀ ਜਾਅਲੀ ਕਰੰਸੀ ਸਮੇਤ 1 ਨੂੰ ਦਬੋਚਿਆ,ਫਾਜ਼ਿਲਕਾ: ਫਾਜ਼ਿਲਕਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਉਹਨਾਂ ਨੇ ਜਾਅਲੀ ਕਰੰਸੀ ਤਿਆਰ ਕਰਕੇ ਬਾਜ਼ਾਰ 'ਚ ਚਲਾਉਣ ਵਾਲੇ ਇਕ ਦੋਸ਼ੀ ਨੂੰ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਕ ਗੁਰਮੀਤ ਸਿੰਘ ਨਾਮ ਦਾ ਇੱਕ ਵਿਅਕਤੀ ਜਾਅਲੀ ਭਾਰਤੀ ਕਰੰਸੀ ਤਿਆਰ ਕਰਕੇ ਬਾਜ਼ਾਰ 'ਚ ਚਲਾਉਣ ਦਾ ਕੰਮ ਕਰਦਾ ਹੈ। publive-imageਜੋਕਿ ਅਰਨੀਵਾਲਾ ਸ਼ੇਖ ਸੁਭਾਨ ਦੀ ਤਰਫੋਂ ਕਾਫੀ ਭਾਰੀ ਮਾਤਰਾ ਵਿਚ ਜਾਅਲੀ ਕਰੰਸੀ ਲੈ ਕੇ ਫਾਜ਼ਿਲਕਾ ਚਲਾਉਣ ਲਈ ਆ ਰਿਹਾ ਹੈ। ਹੋਰ ਪੜ੍ਹੋ:ਮੁੰਡੇ ਦੀ ਇੱਛਾ ਰੱਖਣ ਵਾਲੀ ਮਾਂ ਨੇ ਨਵਜਾਤ ਬੱਚੀ ਨਾਲ ਕੀਤਾ ਇਹ ਘਿਨੌਣਾ ਕੰਮ, ਜਾਣੋ ਪੂਰਾ ਮਾਮਲਾ publive-imageਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਦੋਸ਼ੀ ਨੂੰ ਕਾਬੂ ਕਰਕੇ ਉਸਦੀ ਤਾਲਾਸ਼ੀ ਲਈ ਤਾਂ ਪੁਲਿਸ ਨੂੰ ਉਸ ਕੋਲੋਂ ਕਰੀਬ 18 ਲੱਖ 10 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ। ਫਿਲਹਾਲ ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News  -
punjabi-news latest-punjabi-news fazilka punjabi latest-fazilka-news fazilka-news
Advertisment

Stay updated with the latest news headlines.

Follow us:
Advertisment