Sat, Apr 20, 2024
Whatsapp

ਫਾਜ਼ਿਲਕਾ: ਭਾਰਤ-ਪਾਕਿ ਸਰਹੱਦ ’ਤੇ ਫੌਜ ਦੇ ਜਵਾਨਾਂ ਨੂੰ ਲੱਗਾ ਕਰੰਟ, 1 ਦੀ ਮੌਤ

Written by  Jashan A -- December 27th 2019 06:51 PM
ਫਾਜ਼ਿਲਕਾ: ਭਾਰਤ-ਪਾਕਿ ਸਰਹੱਦ ’ਤੇ ਫੌਜ ਦੇ ਜਵਾਨਾਂ ਨੂੰ ਲੱਗਾ ਕਰੰਟ, 1 ਦੀ ਮੌਤ

ਫਾਜ਼ਿਲਕਾ: ਭਾਰਤ-ਪਾਕਿ ਸਰਹੱਦ ’ਤੇ ਫੌਜ ਦੇ ਜਵਾਨਾਂ ਨੂੰ ਲੱਗਾ ਕਰੰਟ, 1 ਦੀ ਮੌਤ

ਫਾਜ਼ਿਲਕਾ: ਭਾਰਤ-ਪਾਕਿ ਸਰਹੱਦ ’ਤੇ ਫੌਜ ਦੇ ਜਵਾਨਾਂ ਨੂੰ ਲੱਗਾ ਕਰੰਟ, 1 ਦੀ ਮੌਤ,ਫਾਜ਼ਿਲਕਾ: ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ 'ਚ ਤਾਇਨਾਤ 181 ਬਟਾਲੀਅਨ ਦੇ ਜਵਾਨਾਂ ਨੂੰ ਕਰੰਟ ਲੱਗ ਗਿਆ। ਜਿਸ ਦੌਰਾਨ ਇੱਕ ਜਵਾਨ ਦੀ ਮੌਤ ਹੋ ਜਦਕਿ ਜਦਕਿ 3 ਹੋਰ ਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜਵਾਨ ਸਰਹੱਦ ਦੇ ਨੇੜੇ ਲੱਗੀ ਕੰਡਿਆਲੀ ਤਾਰ ਕੋਲ ਫਲੱਡ ਲਾਈਟਾਂ ਨੂੰ ਠੀਕ ਕਰਨ ਦਾ ਕੰਮ ਕਰ ਰਹੇ ਸਨ। ਇਸ ਦੌਰਾਨ ਖੇਤ 'ਚ ਜਾਂਦੀ ਬਿਜਲੀ ਦੀ ਇਕ ਤਾਰ ਤੋਂ ਉਨ੍ਹਾਂ ਨੂੰ ਕਰੰਟ ਪੈ ਗਿਆ ਤੇ ਇਹ ਹਾਦਸਾ ਵਾਪਰ ਗਿਆ। -PTC News


Top News view more...

Latest News view more...