Fri, Apr 26, 2024
Whatsapp

ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 7 ਕਿੱਲੋ ਹੈਰੋਇਨ ਸਣੇ ਤਸਕਰ ਕੀਤਾ ਕਾਬੂ

Written by  Jashan A -- October 11th 2019 12:02 PM
ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 7 ਕਿੱਲੋ ਹੈਰੋਇਨ ਸਣੇ ਤਸਕਰ ਕੀਤਾ ਕਾਬੂ

ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 7 ਕਿੱਲੋ ਹੈਰੋਇਨ ਸਣੇ ਤਸਕਰ ਕੀਤਾ ਕਾਬੂ

ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 7 ਕਿੱਲੋ ਹੈਰੋਇਨ ਸਣੇ ਤਸਕਰ ਕੀਤਾ ਕਾਬੂ,ਫਾਜ਼ਿਲਕਾ: ਫਾਜ਼ਿਲਕਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ 2 ਵੱਖ-ਵੱਖ ਮਾਮਲਿਆਂ 'ਚ 7 ਕਿੱਲੋ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਹੈਰੋਇਨ ਦੇ ਸਮੇਤ 1 ਤਸਕਰ ਨੂੰ ਵੀ ਗ੍ਰਿਫਤਾਰ ਕੀਤਾ ਹੈ। Heroinਮਿਲੀ ਜਾਣਕਾਰੀ ਮੁਤਾਬਕ ਇਹ ਬਰਾਮਦਗੀ ਫੜ੍ਹੇ ਗਏ ਤਸਕਰ ਦੀ ਨਿਸ਼ਾਨਦੇਹੀ 'ਤੇ ਹੋਈ ਹੈ। ਉਧਰ 7 ਕਿਲੋ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਹੋਰ ਪੜ੍ਹੋ:ਮਜੀਠੀਆ ਨੇ ਕਾਂਗਰਸ ‘ਤੇ ਸਾਧੇ ਨਿਸ਼ਾਨੇ, ਕਿਹਾ-ਕਿਸਾਨ ਕਰਜ਼ਾ ਮੁਆਫੀ ‘ਤੇ ਸੂਬਾ ਸਰਕਾਰ ਨੇ ਨਹੀਂ ਦਿਖਾਈ ਸੰਜੀਦਗੀ Heroinਫਿਲਹਾਲ ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਮਾਮਲੇ ਸਬੰਧੀ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਖੁਲਾਸਾ ਕੀਤਾ ਜਾਵੇਗਾ। -PTC News


Top News view more...

Latest News view more...