Sat, Apr 20, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਕਰਮਦੀਪ ਕੌਰ ਢਿੱਲੋਂ ਜ਼ਿਲ੍ਹਾ ਫਾਜ਼ਿਲਕਾ ਦੀ ਪ੍ਰਧਾਨ ਨਿਯੁਕਤ

Written by  Jashan A -- March 28th 2019 01:51 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਕਰਮਦੀਪ ਕੌਰ ਢਿੱਲੋਂ ਜ਼ਿਲ੍ਹਾ ਫਾਜ਼ਿਲਕਾ ਦੀ ਪ੍ਰਧਾਨ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਕਰਮਦੀਪ ਕੌਰ ਢਿੱਲੋਂ ਜ਼ਿਲ੍ਹਾ ਫਾਜ਼ਿਲਕਾ ਦੀ ਪ੍ਰਧਾਨ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਕਰਮਦੀਪ ਕੌਰ ਢਿੱਲੋਂ ਜ਼ਿਲ੍ਹਾ ਫਾਜ਼ਿਲਕਾ ਦੀ ਪ੍ਰਧਾਨ ਨਿਯੁਕਤ,ਚੰਡੀਗੜ: ਇਸਤਰੀ ਵਿੰਗ ਸ਼੍ਰ੍ਰ੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਬੀਬੀ ਕਰਮਦੀਪ ਕੌਰ ਢਿੱਲੋਂ ਨੂੰ ਜਿਲਾ ਫਾਜਲਿਕਾ ਦੀ ਪ੍ਰਧਾਨ ਨਿਯੁਕਤ ਕੀਤਾ ਹੈ। ਹੋਰ ਪੜ੍ਹੋ: ਲੁਧਿਆਣਾ ‘ਚ ਲੋਕ ਇਨਸਾਫ਼ ਪਾਰਟੀ ਦਾ ਆਗੂ ਚਿੱਟੇ ਸਮੇਤ ਗ੍ਰਿਫ਼ਤਾਰ ਇਸੇ ਤਰਾਂ ਜਿਲਾ ਮੋਗਾ ਨਾਲ ਸਬੰਧਤ ਇਸਤਰੀ ਵਿੰਗ ਦੀਆਂ ਸੀਨੀਅਰ ਆਗੂਆਂ ਬੀਬੀ ਊੁਸ਼ਾ ਸਿਆਲ ਅਤੇ ਬੀਬੀ ਅਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਹੈ। -PTC News


Top News view more...

Latest News view more...