Advertisment

ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਕਰਮਦੀਪ ਕੌਰ ਢਿੱਲੋਂ ਜ਼ਿਲ੍ਹਾ ਫਾਜ਼ਿਲਕਾ ਦੀ ਪ੍ਰਧਾਨ ਨਿਯੁਕਤ

author-image
Jashan A
Updated On
New Update
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਕਰਮਦੀਪ ਕੌਰ ਢਿੱਲੋਂ ਜ਼ਿਲ੍ਹਾ ਫਾਜ਼ਿਲਕਾ ਦੀ ਪ੍ਰਧਾਨ ਨਿਯੁਕਤ
Advertisment
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਕਰਮਦੀਪ ਕੌਰ ਢਿੱਲੋਂ ਜ਼ਿਲ੍ਹਾ ਫਾਜ਼ਿਲਕਾ ਦੀ ਪ੍ਰਧਾਨ ਨਿਯੁਕਤ,ਚੰਡੀਗੜ: ਇਸਤਰੀ ਵਿੰਗ ਸ਼੍ਰ੍ਰ੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਬੀਬੀ ਕਰਮਦੀਪ ਕੌਰ ਢਿੱਲੋਂ ਨੂੰ ਜਿਲਾ ਫਾਜਲਿਕਾ ਦੀ ਪ੍ਰਧਾਨ ਨਿਯੁਕਤ ਕੀਤਾ ਹੈ। ਹੋਰ ਪੜ੍ਹੋ: ਲੁਧਿਆਣਾ ‘ਚ ਲੋਕ ਇਨਸਾਫ਼ ਪਾਰਟੀ ਦਾ ਆਗੂ ਚਿੱਟੇ ਸਮੇਤ ਗ੍ਰਿਫ਼ਤਾਰ ਇਸੇ ਤਰਾਂ ਜਿਲਾ ਮੋਗਾ ਨਾਲ ਸਬੰਧਤ ਇਸਤਰੀ ਵਿੰਗ ਦੀਆਂ ਸੀਨੀਅਰ ਆਗੂਆਂ ਬੀਬੀ ਊੁਸ਼ਾ ਸਿਆਲ ਅਤੇ ਬੀਬੀ ਅਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਹੈ। -PTC News-
shiromani-akali-dal punjabi-news news-in-punjabi latest-fazilka-news fazilka-news latest-shiromani-akali-dal-news shiromani-akali-dal-news
Advertisment

Stay updated with the latest news headlines.

Follow us:
Advertisment