Thu, Apr 25, 2024
Whatsapp

ਫਿਰੋਜ਼ਪੁਰ 'ਚ 35 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਹੋਈ ਮੌਤ

Written by  Shanker Badra -- April 12th 2019 04:11 PM -- Updated: April 12th 2019 04:15 PM
ਫਿਰੋਜ਼ਪੁਰ 'ਚ 35 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਹੋਈ ਮੌਤ

ਫਿਰੋਜ਼ਪੁਰ 'ਚ 35 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਹੋਈ ਮੌਤ

ਫਿਰੋਜ਼ਪੁਰ 'ਚ 35 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਹੋਈ ਮੌਤ:ਅੰਮ੍ਰਿਤਸਰ : ਪੰਜਾਬ ਵਿੱਚ ਹਰ ਰੋਜ਼ ਨਸ਼ੇ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਖ਼ਬਰਾਂ ਆ ਰਹੀਆਂ ਹਨ।ਪੰਜਾਬ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਦੇ ਕੀਤੇ ਜਾ ਰਹੇ ਦਾਅਵੇ ਅਤੇ ਡੇਪੋ ਬਣਾਕੇ ਕੇ ਪਿੰਡਾਂ ‘ਚ ਨਸ਼ਿਆਂ ਖਿਲਾਫ ਮੁਹਿੰਮ ਚਲਾਉਣ ਦੇ ਦਾਅਵੇ ਪੂਰੇ ਪੰਜਾਬ ‘ਚ ਪੂਰੀ ਤਰ੍ਹਾਂ ਠੁੱਸ ਹੋ ਕੇ ਰਹਿ ਗਏ ਹਨ। [caption id="attachment_282009" align="aligncenter" width="300"]Ferozepur 35 year old young man drug overdose Death ਫਿਰੋਜ਼ਪੁਰ 'ਚ 35 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਹੋਈ ਮੌਤ[/caption] ਪਿਛਲੇ ਕੁੱਝ ਸਮੇਂ ਤੋਂ ਪੰਜਾਬ ‘ਚ ਨਸ਼ੇ ਦੀ ਆਮਦ ਵਧਦੀ ਜਾ ਰਹੀ ਹੈ।ਜਿਸ ਦੌਰਾਨ ਪੰਜਾਬ ਦੀ ਨੌਜਵਾਨ ਪੀੜੀ ਦਿਨੋ ਦਿਨ ਇਸ ਨਸ਼ੇ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ।ਨਸ਼ੇ ਦੇ ਕਾਰਨ ਹੁਣ ਤੱਕ ਅਨੇਕਾਂ ਹੀ ਨੌਜਵਾਨਾਂ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। [caption id="attachment_282007" align="aligncenter" width="300"] Ferozepur 35 year old young man drug overdose Death ਫਿਰੋਜ਼ਪੁਰ 'ਚ 35 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਹੋਈ ਮੌਤ[/caption] ਅਜਿਹਾ ਹੀ ਇਕ ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ,ਜਿਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।ਮ੍ਰਿਤਕ ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ। -PTCNews


Top News view more...

Latest News view more...