Fri, Apr 26, 2024
Whatsapp

ਫਿਰੋਜ਼ਪੁਰ 'ਚ 5 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਚੜੇ ਪੁਲਿਸ ਅੜਿੱਕੇ

Written by  Shanker Badra -- February 13th 2019 01:23 PM
ਫਿਰੋਜ਼ਪੁਰ 'ਚ 5 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਚੜੇ ਪੁਲਿਸ ਅੜਿੱਕੇ

ਫਿਰੋਜ਼ਪੁਰ 'ਚ 5 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਚੜੇ ਪੁਲਿਸ ਅੜਿੱਕੇ

ਫਿਰੋਜ਼ਪੁਰ 'ਚ 5 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਚੜੇ ਪੁਲਿਸ ਅੜਿੱਕੇ:ਫ਼ਿਰੋਜ਼ਪੁਰ : ਫ਼ਿਰੋਜ਼ਪੁਰ 'ਚ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਪੰਜਾਬ ਸਰਕਾਰ ਵਲੋਂ ਬਣਾਈ ਗਈ ਕਾਊਂਟਰ ਇੰਟੈਲੀਜੈਂਸ ਟੀਮ ਨੇ ਅੱਜ ਵੱਡੀ ਕਾਮਯਾਬੀ ਹਾਸਲ ਕੀਤੀ ਹੈ। [caption id="attachment_255611" align="aligncenter" width="300"]Ferozepur 5 crore heroin Including 2 drug smugglers Police Arrested
ਫਿਰੋਜ਼ਪੁਰ 'ਚ 5 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਚੜੇ ਪੁਲਿਸ ਅੜਿੱਕੇ[/caption] ਓਥੇ ਕਾਊਂਟਰ ਇੰਟੈਲੀਜੈਂਸੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਇੱਕ ਕਿਲੋ ਹੈਰੋਇਨ ਸਮੇਤ 2 ਤਸਕਰਾਂ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਕਾਊਂਟਰ ਇੰਟੈਲੀਜੈਂਸ ਦੇ ਏ.ਆਈ.ਜੀ. ਨਰਿੰਦਰਪਾਲ ਸਿੰਘ ਰੂਬੀ ਨੇ ਜਾਣਕਾਰੀ ਦਿੱਤੀ ਹੈ। [caption id="attachment_255608" align="aligncenter" width="300"]Ferozepur 5 crore heroin Including 2 drug smugglers Police Arrested
ਫਿਰੋਜ਼ਪੁਰ 'ਚ 5 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਚੜੇ ਪੁਲਿਸ ਅੜਿੱਕੇ[/caption] ਮਿਲੀ ਜਾਣਕਾਰੀ ਅਨੁਸਾਰ ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।ਇਸ ਤੋਂ ਬਾਅਦ ਕਾਬੂ ਕੀਤੇ ਨਸਾਂ ਤਸਕਰਾਂ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। -PTCNews


Top News view more...

Latest News view more...