Tue, Apr 30, 2024
Whatsapp

ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਨੇੜਿਓ ਬੀ.ਐੱਸ.ਐੱਫ. ਨੇ ਇੱਕ ਪਾਕਿਸਤਾਨੀ ਵਿਅਕਤੀ ਨੂੰ ਕਰੰਸੀ ਸਮੇਤ ਕੀਤਾ ਗ੍ਰਿਫਤਾਰ

Written by  Shanker Badra -- March 08th 2019 12:55 PM -- Updated: March 08th 2019 07:06 PM
ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਨੇੜਿਓ ਬੀ.ਐੱਸ.ਐੱਫ. ਨੇ ਇੱਕ ਪਾਕਿਸਤਾਨੀ ਵਿਅਕਤੀ ਨੂੰ ਕਰੰਸੀ ਸਮੇਤ ਕੀਤਾ ਗ੍ਰਿਫਤਾਰ

ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਨੇੜਿਓ ਬੀ.ਐੱਸ.ਐੱਫ. ਨੇ ਇੱਕ ਪਾਕਿਸਤਾਨੀ ਵਿਅਕਤੀ ਨੂੰ ਕਰੰਸੀ ਸਮੇਤ ਕੀਤਾ ਗ੍ਰਿਫਤਾਰ

ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਨੇੜਿਓ ਬੀ.ਐੱਸ.ਐੱਫ. ਨੇ ਇੱਕ ਪਾਕਿਸਤਾਨੀ ਵਿਅਕਤੀ ਨੂੰ ਕਰੰਸੀ ਸਮੇਤ ਕੀਤਾ ਗ੍ਰਿਫਤਾਰ:ਫਿਰੋਜ਼ਪੁਰ ਵਿਖੇ ਭਾਰਤ-ਪਾਕਿ ਸਰਹੱਦ 'ਤੇ ਬੀ.ਐੱਸ.ਐੱਫ.ਆਪਣੀ ਡਿਊਟੀ ਦੌਰਾਨ ਚਿੜੀ ਫੜਕਣ ਨਹੀਂ ਦਿੰਦੀ।ਇਸ ਦੌਰਾਨ ਬੀ.ਐੱਸ.ਐੱਫ. ਨੇ ਭਾਰਤ-ਪਾਕਿ ਸਰਹੱਦ ਨੇੜਿਓ ਇੱਕ ਪਾਕਿਸਤਾਨੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।ਜਿਸ ਕੋਲੋਂ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ ਹੈ। [caption id="attachment_266558" align="aligncenter" width="300"]Ferozepur Indo-Pak border near A Pakistani person money Including arrested ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਨੇੜਿਓ ਬੀ.ਐੱਸ.ਐੱਫ. ਨੇ ਇੱਕ ਪਾਕਿਸਤਾਨੀ ਵਿਅਕਤੀ ਨੂੰ ਕਰੰਸੀ ਸਮੇਤ ਕੀਤਾ ਗ੍ਰਿਫਤਾਰ[/caption] ਜਾਣਕਾਰੀ ਮੁਤਾਬਕ ਪਾਕਿਸਤਾਨੀ ਵਿਅਕਤੀ ਦੀ ਪਛਾਣ ਅਲੀ ਪੁੱਤਰ ਨਫੇ ਅਲੀ ਵਾਸੀ ਸੁਹੇਜਾ ਜ਼ਿਲਾ ਕਸੂਰ ਪਾਕਿਸਤਾਨ ਵਜੋਂ ਹੋਈ ਹੈ। [caption id="attachment_266556" align="aligncenter" width="300"]Ferozepur Indo-Pak border near A Pakistani person money Including arrested ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਨੇੜਿਓ ਬੀ.ਐੱਸ.ਐੱਫ. ਨੇ ਇੱਕ ਪਾਕਿਸਤਾਨੀ ਵਿਅਕਤੀ ਨੂੰ ਕਰੰਸੀ ਸਮੇਤ ਕੀਤਾ ਗ੍ਰਿਫਤਾਰ[/caption] ਇਹ ਪਾਕਿਸਤਾਨੀ ਵਿਅਕਤੀ ਸਰਹੱਦ ਰਾਹੀ ਭਾਰਤ 'ਚ ਦਾਖਲ ਹੋ ਰਿਹਾ ਸੀ।ਜਿਸ ਤੋਂ ਬਾਅਦ ਬੀ.ਐੱਸ.ਐੱਫ. ਦੀ 13 ਬਟਾਲੀਅਨ ਨੇ ਉਕਤ ਵਿਅਕਤੀ ਨੂੰ ਪਾਕਿਸਤਾਨੀ ਕਰੰਸੀ ਸਮੇਤ ਗ੍ਰਿਫਤਾਰ ਕਰ ਲਿਆ ਹੈ। -PTCNews


Top News view more...

Latest News view more...