ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਨੇੜਿਓ ਬੀ.ਐੱਸ.ਐੱਫ. ਨੇ ਇੱਕ ਪਾਕਿਸਤਾਨੀ ਵਿਅਕਤੀ ਨੂੰ ਕਰੰਸੀ ਸਮੇਤ ਕੀਤਾ ਗ੍ਰਿਫਤਾਰ

Ferozepur Indo-Pak border near A Pakistani person money Including arrested

ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਨੇੜਿਓ ਬੀ.ਐੱਸ.ਐੱਫ. ਨੇ ਇੱਕ ਪਾਕਿਸਤਾਨੀ ਵਿਅਕਤੀ ਨੂੰ ਕਰੰਸੀ ਸਮੇਤ ਕੀਤਾ ਗ੍ਰਿਫਤਾਰ:ਫਿਰੋਜ਼ਪੁਰ ਵਿਖੇ ਭਾਰਤ-ਪਾਕਿ ਸਰਹੱਦ ‘ਤੇ ਬੀ.ਐੱਸ.ਐੱਫ.ਆਪਣੀ ਡਿਊਟੀ ਦੌਰਾਨ ਚਿੜੀ ਫੜਕਣ ਨਹੀਂ ਦਿੰਦੀ।ਇਸ ਦੌਰਾਨ ਬੀ.ਐੱਸ.ਐੱਫ. ਨੇ ਭਾਰਤ-ਪਾਕਿ ਸਰਹੱਦ ਨੇੜਿਓ ਇੱਕ ਪਾਕਿਸਤਾਨੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।ਜਿਸ ਕੋਲੋਂ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ ਹੈ।

Ferozepur Indo-Pak border near A Pakistani person money Including arrested
ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਨੇੜਿਓ ਬੀ.ਐੱਸ.ਐੱਫ. ਨੇ ਇੱਕ ਪਾਕਿਸਤਾਨੀ ਵਿਅਕਤੀ ਨੂੰ ਕਰੰਸੀ ਸਮੇਤ ਕੀਤਾ ਗ੍ਰਿਫਤਾਰ

ਜਾਣਕਾਰੀ ਮੁਤਾਬਕ ਪਾਕਿਸਤਾਨੀ ਵਿਅਕਤੀ ਦੀ ਪਛਾਣ ਅਲੀ ਪੁੱਤਰ ਨਫੇ ਅਲੀ ਵਾਸੀ ਸੁਹੇਜਾ ਜ਼ਿਲਾ ਕਸੂਰ ਪਾਕਿਸਤਾਨ ਵਜੋਂ ਹੋਈ ਹੈ।

Ferozepur Indo-Pak border near A Pakistani person money Including arrested
ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਨੇੜਿਓ ਬੀ.ਐੱਸ.ਐੱਫ. ਨੇ ਇੱਕ ਪਾਕਿਸਤਾਨੀ ਵਿਅਕਤੀ ਨੂੰ ਕਰੰਸੀ ਸਮੇਤ ਕੀਤਾ ਗ੍ਰਿਫਤਾਰ

ਇਹ ਪਾਕਿਸਤਾਨੀ ਵਿਅਕਤੀ ਸਰਹੱਦ ਰਾਹੀ ਭਾਰਤ ‘ਚ ਦਾਖਲ ਹੋ ਰਿਹਾ ਸੀ।ਜਿਸ ਤੋਂ ਬਾਅਦ ਬੀ.ਐੱਸ.ਐੱਫ. ਦੀ 13 ਬਟਾਲੀਅਨ ਨੇ ਉਕਤ ਵਿਅਕਤੀ ਨੂੰ ਪਾਕਿਸਤਾਨੀ ਕਰੰਸੀ ਸਮੇਤ ਗ੍ਰਿਫਤਾਰ ਕਰ ਲਿਆ ਹੈ।
-PTCNews