Advertisment

ਫਿਰੋਜ਼ਪੁਰ 'ਚ ਕਾਂਗਰਸ ਨੂੰ ਛੱਡ 20 ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਦੇਖੋ ਤਸਵੀਰਾਂ

author-image
Jashan A
Updated On
New Update
ਫਿਰੋਜ਼ਪੁਰ 'ਚ ਕਾਂਗਰਸ ਨੂੰ ਛੱਡ 20 ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਦੇਖੋ ਤਸਵੀਰਾਂ
Advertisment
ਫਿਰੋਜ਼ਪੁਰ 'ਚ ਕਾਂਗਰਸ ਨੂੰ ਛੱਡ 20 ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਦੇਖੋ ਤਸਵੀਰਾਂ,ਫਿਰੋਜ਼ਪੁਰ: ਲੋਕ ਸਭਾ ਦੀ ਵੋਟਿੰਗ ਦੇ ਦਿਨ ਨੇੜੇ ਆਉਂਦਿਆਂ ਜਿਥੇ ਉਮੀਦਵਾਰਾਂ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਚੋਣ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ, ਉਥੇ ਅੱਜ ਫਿਰ ਪਿੰਡ ਖਾਈ ਫੇਮੇਕੀ ਤੇ ਅਲੀ ਵਾਲਾ ਪਹੁੰਚੇ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ ਤੇ ਚਰਨਜੀਤ ਸਿੰਘ ਬਰਾੜ ਦੀ ਪ੍ਰੇਰਣਾ ਸਦਕਾ 20 ਤੋਂ ਜਿਆਦਾ ਪਰਿਵਾਰਾਂ ਨੇ ਕਾਂਗਰਸੀ ਪਾਰਟੀ ਛੱਡ ਅਕਾਲੀ ਦਲ ਬਾਦਲ 'ਚ ਸ਼ਾਮਲ ਹੋ ਗਏ। sad ਫਿਰੋਜ਼ਪੁਰ 'ਚ ਕਾਂਗਰਸ ਨੂੰ ਛੱਡ 20 ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਦੇਖੋ ਤਸਵੀਰਾਂ ਹੋਰ ਪੜ੍ਹੋ:
Advertisment
ਪ੍ਰਕਾਸ਼ ਸਿੰਘ ਬਾਦਲ ਨੂੰ ਬਦਨਾਮ ਕਰਨ ਲਈ ਕਾਂਗਰਸ ਸਾਜਿਸ਼ਾਂ ਰਚਣ ਤੋਂ ਬਾਜ ਆਵੇ :ਅਕਾਲੀ ਦਲ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਜੋ ਵਾਅਦੇ ਪੰਜਾਬ ਦੀ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤੇ ਸਨ, ਉਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਹੋ ਸਕਿਆ, ਜਿਸ ਦੇ ਕਾਰਨ ਪੰਜਾਬ ਦੇ ਲੋਕ ਕਾਂਗਰਸ ਤੋਂ ਕਾਫੀ ਜ਼ਿਆਦਾ ਪ੍ਰੇਸ਼ਾਨ ਹਨ। sad ਫਿਰੋਜ਼ਪੁਰ 'ਚ ਕਾਂਗਰਸ ਨੂੰ ਛੱਡ 20 ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਦੇਖੋ ਤਸਵੀਰਾਂ ਦੂਜੇ ਪਾਸੇ ਅਕਾਲੀ ਦਲ ਦੇ ਆਗੂ ਮਹਿੰਦਰ ਸਿੰਘ ਵਿਰਕ ਤੇ ਚਰਨਜੀਤ ਸਿੰਘ ਬਰਾੜ ਨੇ ਸ਼ਾਮਲ ਹੋਏ ਪਰਿਵਾਰਾਂ ਨੂੰ ਜੀ ਆਇਆ ਆਖਿਆ ਅਤੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਨੂੰ ਲੁੱਟਣ ਤੋਂ ਇਲਾਵਾ ਕੋਈ ਕੰਮ ਨਹੀਂ ਕੀਤਾ। ਹੋਰ ਪੜ੍ਹੋ:ਕਿਸਾਨਾਂ ਨਾਲ ਧੱਕੇਸ਼ਾਹੀ ਹੋਈ ਸ਼ੁਰੂ, ਕਰਜ਼ੇ ਦੀ ਅਦਾਇਗੀ ਨਾ ਕਰਨ ‘ਤੇ ਦੋ ਕਿਸਾਨ ਗ੍ਰਿਫਤਾਰ sad ਫਿਰੋਜ਼ਪੁਰ 'ਚ ਕਾਂਗਰਸ ਨੂੰ ਛੱਡ 20 ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਦੇਖੋ ਤਸਵੀਰਾਂ ਉਨ੍ਹਾਂ ਕਿਹਾ ਕਿ ਕਾਂਗਰਸ ਤੋਂ ਤੰਗ ਆ ਕੇ ਧੜਾਧੜ ਲੋਕ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ।ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ‘ਚ 19 ਮਈ ਨੂੰ 13 ਸੀਟਾਂ ‘ਤੇ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। -PTC News -
punjabi-news latest-punjabi-news ferozpur-news latest-ferozpur-news ferozpur-news-in-punjabi loksabhaelections-2019 loksabhaelections-2019-news
Advertisment

Stay updated with the latest news headlines.

Follow us:
Advertisment