ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਾਲ ਮੁਕੰਦ ਸ਼ਰਮਾ ਵਲੋਂ ਸੁਖਬੀਰ ਸਿੰਘ ਬਾਦਲ ਦੀ ਹਮਾਇਤ ਦਾ ਐਲਾਨ

fzr
ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਾਲ ਮੁਕੰਦ ਸ਼ਰਮਾ ਵਲੋਂ ਸੁਖਬੀਰ ਸਿੰਘ ਬਾਦਲ ਦੀ ਹਮਾਇਤ ਦਾ ਐਲਾਨ

ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਾਲ ਮੁਕੰਦ ਸ਼ਰਮਾ ਵਲੋਂ ਸੁਖਬੀਰ ਸਿੰਘ ਬਾਦਲ ਦੀ ਹਮਾਇਤ ਦਾ ਐਲਾਨ,ਫਿਰੋਜ਼ਪੁਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਸੂਬੇ ਭਰ ‘ਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਦੌਰਾਨ ਸੂਬੇ ‘ਚ ਲਗਾਤਾਰ ਲੋਕ ਪਾਰਟੀ ਨਾਲ ਜੁੜ੍ਹ ਰਹੇ ਹਨ।

fzr
ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਾਲ ਮੁਕੰਦ ਸ਼ਰਮਾ ਵਲੋਂ ਸੁਖਬੀਰ ਸਿੰਘ ਬਾਦਲ ਦੀ ਹਮਾਇਤ ਦਾ ਐਲਾਨ

ਹੋਰ ਪੜ੍ਹੋ:ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸੁਣੀਆਂ ਮੰਡੀਆਂ ‘ਚ ਕਿਸਾਨਾਂ ਦੀਆਂ ਮੁਸ਼ਕਿਲਾਂ

ਇਸ ਦੇ ਤਹਿਤ ਹੀ ਫਿਰੋਜ਼ਪੁਰ ‘ਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਲਕੇ ‘ਚ ਵੱਡਾ ਬਲ ਮਿਲ ਰਿਹਾ ਹੈ। ਇਸ ਦੌਰਾਨ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਾਲ ਮੁਕੰਦ ਸ਼ਰਮਾ ਵਲੋਂ ਸੁਖਬੀਰ ਸਿੰਘ ਬਾਦਲ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ।

fzr
ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਾਲ ਮੁਕੰਦ ਸ਼ਰਮਾ ਵਲੋਂ ਸੁਖਬੀਰ ਸਿੰਘ ਬਾਦਲ ਦੀ ਹਮਾਇਤ ਦਾ ਐਲਾਨ

ਜਿਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਚਰਨਜੀਤ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਹਨਾਂ ਕਿਹਾ ਕਿ ਬਾਲ ਮੁਕੰਦ ਸ਼ਰਮਾ ਵਲੋਂ ਸੁਖਬੀਰ ਬਾਦਲ ਦੀ ਖੁੱਲ੍ਹੇਆਮ ਹਮਾਇਤ ਕਰਨ ਦਾ ਐਲਾਨ ਕੀਤਾ ਹੈ।

ਹੋਰ ਪੜ੍ਹੋ:ਸਿੱਖ ਇਤਿਹਾਸ ਨਾਲ ਛੇੜਛਾੜ ਵਿਰੁੱਧ ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੇ ਦਿੱਤੀਆਂ ਗ੍ਰਿਫ਼ਤਾਰੀਆਂ

fzr
ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਾਲ ਮੁਕੰਦ ਸ਼ਰਮਾ ਵਲੋਂ ਸੁਖਬੀਰ ਸਿੰਘ ਬਾਦਲ ਦੀ ਹਮਾਇਤ ਦਾ ਐਲਾਨ

ਉਹਨਾਂ ਕਿਹਾ ਕਿ ਬਾਲ ਮੁਕੰਦ ਦੇ ਪਰਿਵਾਰ ਨੇ ਇਹ ਗੱਲ ਕਹੀ ਹੈ ਕਿ ਫਿਰੋਜ਼ਪੁਰ ਹਲਕੇ ਦੀ ਖੁਸ਼ ਕਿਸਮਤੀ ਹੈ ਕਿ ਇਥੋਂ ਸੁਖਬੀਰ ਸਿੰਘ ਬਾਦਲ ਚੋਣ ਲੜ੍ਹ ਰਹੇ ਹਨ।ਉਹਨਾਂ ਅੱਗੇ ਦੱਸਿਆ ਕਿ ਬਾਲ ਮੁਕੰਦ ਦੇ ਪਾਰਟੀ ਦੀ ਹਿਮਾਇਤ ਕਰਨ ‘ਤੇ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ ਅਤੇ ਹੁਣ ਉਹ ਵੱਡੀ ਲੀਡ ਨਾਲ ਮੈਦਾਨ ਫਤਿਹ ਕਰਨਗੇ।

-PTC News