Thu, Apr 25, 2024
Whatsapp

ਫਿਰੋਜ਼ਪੁਰ: BSF ਤੇ ਫਾਜ਼ਿਲਕਾ ਪੁਲਿਸ ਵੱਲੋਂ 4 ਕਿੱਲੋ 250 ਗ੍ਰਾਮ ਹੈਰੋਇਨ ਬਰਾਮਦ

Written by  Jashan A -- October 10th 2019 06:18 PM
ਫਿਰੋਜ਼ਪੁਰ: BSF ਤੇ ਫਾਜ਼ਿਲਕਾ ਪੁਲਿਸ ਵੱਲੋਂ 4 ਕਿੱਲੋ 250 ਗ੍ਰਾਮ ਹੈਰੋਇਨ ਬਰਾਮਦ

ਫਿਰੋਜ਼ਪੁਰ: BSF ਤੇ ਫਾਜ਼ਿਲਕਾ ਪੁਲਿਸ ਵੱਲੋਂ 4 ਕਿੱਲੋ 250 ਗ੍ਰਾਮ ਹੈਰੋਇਨ ਬਰਾਮਦ

ਫਿਰੋਜ਼ਪੁਰ: BSF ਤੇ ਫਾਜ਼ਿਲਕਾ ਪੁਲਿਸ ਵੱਲੋਂ 4 ਕਿੱਲੋ 250 ਗ੍ਰਾਮ ਹੈਰੋਇਨ ਬਰਾਮਦ,ਫਿਰੋਜ਼ਪੁਰ: ਪੰਜਾਬ ਦੇ ਸਰਹੱਦੀ ਇਲਾਕੇ ਫਿਰੋਜ਼ਪੁਰ 'ਚ ਲਗਾਤਾਰ ਹੈਰੋਇਨ ਦੀ ਬਰਾਮਦੀ ਹੋਣ ਕਾਰਨ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਆਏ ਦਿਨ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀ ਬਰਾਮਦਗੀ ਹੋ ਰਹੀ ਹੈ। ਇੱਕ ਵਾਰ ਫਿਰ ਬੀ.ਐੱਸ.ਐੱਫ ਅਤੇ ਫਾਜ਼ਿਕਲਾ ਪੁਲਿਸ ਨੂੰ ਸਾਂਝੇ ਅਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਮਿਲੀ ਹੈ, ਦਰਅਸਲ ਬਸਤੀ ਰਾਮ ਲਾਲ ਇਲਾਕੇ 'ਚ ਪੁਲਿਸ ਨੂੰ 4 ਕਿੱਲੋ 250 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਹੋਰ ਪੜ੍ਹੋ:ਖੰਨਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 7 ਕਰੋੜ ਦਾ ਸੋਨਾ ਕੀਤਾ ਜ਼ਬਤ ਮਿਲੀ ਜਾਣਕਾਰੀ ਇਹ ਬਰਾਮਦੀ ਉਸ ਸਮੇਂ ਹੋਈ ਜਦੋਂ ਬੀ.ਐੱਸ.ਐੱਫ ਅਤੇ ਫਾਜ਼ਿਕਲਾ ਪੁਲਿਸ ਨੇ ਇਸ ਇਲਾਕੇ 'ਚ ਸਰਚ ਅਪ੍ਰੇਸ਼ਨ ਚਲਾਇਆ ਸੀ। ਫਿਲਹਾਲ ਬੀ.ਐੱਸ.ਐੱਫ ਨੇ ਹੈਰੋਇਨ ਬਰਾਮਦ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...