ਫਿਰੋਜ਼ਪੁਰ: BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੋਂ ਆਈ ਕਰੀਬ 3 ਕਿੱਲੋ ਹੈਰੋਇਨ ਕੀਤੀ ਬਰਾਮਦ

bsf
ਫਿਰੋਜ਼ਪੁਰ: BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੋਂ ਆਈ ਕਰੀਬ 3 ਕਿੱਲੋ ਹੈਰੋਇਨ ਕੀਤੀ ਬਰਾਮਦ

ਫਿਰੋਜ਼ਪੁਰ: BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੋਂ ਆਈ ਕਰੀਬ 3 ਕਿੱਲੋ ਹੈਰੋਇਨ ਕੀਤੀ ਬਰਾਮਦ,ਫਿਰੋਜ਼ਪੁਰ: ਫਿਰੋਜ਼ਪੁਰ ‘ਚ ਐਂਟੀ ਨਾਰਕੋਟਿਸ ਸੈੱਲ ਅਤੇ ਬੀ.ਐੱਸ.ਐੱਫ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋ ਉਹਨਾਂ ਸਾਂਝੇ ਆਪਰੇਸ਼ਨ ‘ਚ 2 ਕਿੱਲੋ 245 ਗ੍ਰਾਮ ਹੈਰੋਇਨ ਬਰਾਮਦ ਕੀਤੀ।

bsf
ਫਿਰੋਜ਼ਪੁਰ: BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੋਂ ਆਈ ਕਰੀਬ 3 ਕਿੱਲੋ ਹੈਰੋਇਨ ਕੀਤੀ ਬਰਾਮਦ

ਮਿਲੀ ਜਾਣਕਾਰੀ ਮੁਤਾਬਕ ਇਹ ਹੈਰੋਇਨ ਸਰਹੱਦ ਤੋਂ ਪਾਰ ਪਾਕਿਸਤਾਨ ਵਾਲੇ ਪਾਸਿਓਂ ਆਈ ਸੀ।

ਹੋਰ ਪੜ੍ਹੋ:ਇੱਕ ਵਾਰ ਫਿਰ ਸੁਰੱਖਿਆ ਬਲਾ ਨੂੰ ਮਿਲੀ ਵੱਡੀ ਸਫ਼ਲਤਾ, ਜੰਮੂ ‘ਚ ਵੱਡੇ ਅੱਤਵਾਦੀ ਸੰਗਠਨ ਦੇ 6 ਮੈਂਬਰ ਕੀਤੇ ਢੇਰ

bsf
ਫਿਰੋਜ਼ਪੁਰ: BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੋਂ ਆਈ ਕਰੀਬ 3 ਕਿੱਲੋ ਹੈਰੋਇਨ ਕੀਤੀ ਬਰਾਮਦ

ਤੁਹਾਨੂੰ ਦੱਸ ਦੇਈਏ ਕਿ ਜਵਾਨਾਂ ਨੇ ਮਾਬੋਕੇ ਇਲਾਕੇ ਤੋਂ ਕਰੀਬ 4 ਪੈਕਟ ਹੈਰੋਇਨ ਦੇ ਬਰਾਮਦ ਕੀਤੇ ਹਨ।

-PTC News