Fri, Apr 19, 2024
Whatsapp

ਫ਼ਿਰੋਜ਼ਪੁਰ: ਕੇਂਦਰੀ ਜੇਲ੍ਹ 'ਚ ਹਵਾਲਾਤੀਆਂ ਤੋਂ 3 ਮੋਬਾਇਲ ਬਰਾਮਦ

Written by  Jashan A -- October 06th 2019 02:47 PM -- Updated: October 06th 2019 02:53 PM
ਫ਼ਿਰੋਜ਼ਪੁਰ: ਕੇਂਦਰੀ ਜੇਲ੍ਹ 'ਚ ਹਵਾਲਾਤੀਆਂ ਤੋਂ 3 ਮੋਬਾਇਲ ਬਰਾਮਦ

ਫ਼ਿਰੋਜ਼ਪੁਰ: ਕੇਂਦਰੀ ਜੇਲ੍ਹ 'ਚ ਹਵਾਲਾਤੀਆਂ ਤੋਂ 3 ਮੋਬਾਇਲ ਬਰਾਮਦ

ਫ਼ਿਰੋਜ਼ਪੁਰ: ਕੇਂਦਰੀ ਜੇਲ੍ਹ 'ਚ ਹਵਾਲਾਤੀਆਂ ਤੋਂ 3 ਮੋਬਾਇਲ ਬਰਾਮਦ,ਫਿਰੋਜ਼ਪੁਰ: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਤੋਂ ਚਰਚਾ 'ਚ ਹੈ। ਦਰਅਸਲ, ਜੇਲ੍ਹ ਵਿੱਚੋਂ ਇੱਕ ਵਾਰ ਫਿਰ ਤੋਂ 3 ਹਵਾਲਾਤੀਆਂ ਅਤੇ ਇਕ ਕੈਦੀ ਤੋਂ 3 ਮੋਬਾਇਲ ਫੋਨ ਅਤੇ 3 ਸਿਮ ਕਾਰਡ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਬਰਾਮਦੀ ਉਸ ਸਮੇਂ ਹੋਈ, ਜਦੋਂ ਜਦੋਂ ਸਥਾਨਕ ਪ੍ਰਸ਼ਾਸਨ ਵੱਲੋਂ ਕੈਦੀਆਂ ਦੀ ਤਲਾਸ਼ੀ ਲਈ ਗਈ। ਹੋਰ ਪੜ੍ਹੋ: ਡੇਰਾ ਪ੍ਰੇਮੀ ਕਤਲ ਮਾਮਲਾ: ਇਸ ਗੈਂਗਸਟਰ ਗਰੁੱਪ ਨੇ ਲਈ ਪੂਰੇ ਘਟਨਾਕ੍ਰਮ ਦੀ ਜਿੰਮੇਵਾਰੀ ਕੇਂਦਰੀ ਜੇਲ੍ਹ 'ਚ ਵਾਪਰੇ ਉਕਤ ਮਾਮਲੇ ਤੋਂ ਪਰਦਾ ਚੁੱਕਦਿਆਂ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਹਵਾਲਾਤੀ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। -PTC News


Top News view more...

Latest News view more...