Thu, Apr 25, 2024
Whatsapp

ਫਿਰੋਜ਼ਪੁਰ: ਕੇਂਦਰੀ ਜੇਲ੍ਹ 'ਚ ਬੰਦ 3 ਕੈਦੀਆਂ ਤੋਂ ਮੋਬਾਇਲ ਫੋਨ ਬਰਾਮਦ, ਜਾਂਚ 'ਚ ਜੁਟੀ ਪੁਲਿਸ

Written by  Jashan A -- August 23rd 2019 12:18 PM
ਫਿਰੋਜ਼ਪੁਰ: ਕੇਂਦਰੀ ਜੇਲ੍ਹ 'ਚ ਬੰਦ 3 ਕੈਦੀਆਂ ਤੋਂ ਮੋਬਾਇਲ ਫੋਨ ਬਰਾਮਦ, ਜਾਂਚ 'ਚ ਜੁਟੀ ਪੁਲਿਸ

ਫਿਰੋਜ਼ਪੁਰ: ਕੇਂਦਰੀ ਜੇਲ੍ਹ 'ਚ ਬੰਦ 3 ਕੈਦੀਆਂ ਤੋਂ ਮੋਬਾਇਲ ਫੋਨ ਬਰਾਮਦ, ਜਾਂਚ 'ਚ ਜੁਟੀ ਪੁਲਿਸ

ਫਿਰੋਜ਼ਪੁਰ: ਕੇਂਦਰੀ ਜੇਲ੍ਹ 'ਚ ਬੰਦ 3 ਕੈਦੀਆਂ ਤੋਂ ਮੋਬਾਇਲ ਫੋਨ ਬਰਾਮਦ, ਜਾਂਚ 'ਚ ਜੁਟੀ ਪੁਲਿਸ,ਫਿਰੋਜ਼ਪੁਰ: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਬੰਦ 3 ਕੈਦੀਆਂ ਤੋਂ 3 ਮੋਬਾਇਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਹਰਕਤ 'ਚ ਆ ਗਿਆ ਹੈ। Ferozpurਮਿਲੀ ਜਾਣਕਾਰੀ ਮੁਤਾਬਕ ਜੇਲ੍ਹ ਅਧਿਕਾਰੀਆਂ ਵੱਲੋਂ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ ਸੀ, ਜਿਸ ਦੌਰਾਨ ਉਹਨਾਂ ਨੂੰ 3 ਕੈਦੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਏ। ਹੋਰ ਪੜ੍ਹੋ: 6 ਧੀਆਂ ਦੇ ਪਿਓ ਦਾ ਸ਼ਰਮਨਾਕ ਕਾਰਾ, ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ Ferozpurਫਿਲਹਾਲ ਮੋਬਾਇਲਾਂ ਦੇ ਆਧਾਰ 'ਤੇ ਉਕਤ ਕੈਦੀਆਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਜੇਲ 'ਚ ਫੋਨ ਮਿਲਣ 'ਤੇ ਸਿੱਧ ਹੁੰਦਾ ਹੈ ਕਿ ਜੇਲ 'ਚ ਬੰਦ ਕੈਦੀ ਆਪਣਾ ਵੱਖਰਾ ਹੀ ਨੈਟਵਰਕ ਚਲਾ ਰਹੇ ਹਨ, ਜਿਸ ਦੇ ਬਾਰੇ ਜੇਲ ਪ੍ਰਸ਼ਾਸਨ ਨੂੰ ਕੁਝ ਪਤਾ ਨਹੀਂ ਜਾਂ ਉਹ ਅਣਜਾਣ ਬਣਨ ਦੀ ਕੋਸ਼ਿਸ਼ ਕਰ ਰਹੇ ਹਨ। Ferozpurਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਹੀ ਕਈ ਵਾਰ ਜੇਲ ਦੇ ਕੈਦੀਆਂ ਤੋਂ ਮੋਬਾਇਲ ਫੋਨ ਬਰਾਮਦ ਹੋਏ ਹਨ ਪਰ ਕਿਸੇ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। -PTC News  


Top News view more...

Latest News view more...