Advertisment

ਫਿਰੋਜ਼ਪੁਰ: ਕਾਂਗਰਸ ਨੂੰ ਛੱਡ 5 ਪਰਿਵਾਰਾਂ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ, ਦੇਖੋ ਤਸਵੀਰਾਂ

author-image
Jashan A
Updated On
New Update
ਫਿਰੋਜ਼ਪੁਰ: ਕਾਂਗਰਸ ਨੂੰ ਛੱਡ 5 ਪਰਿਵਾਰਾਂ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ, ਦੇਖੋ ਤਸਵੀਰਾਂ
Advertisment
ਫਿਰੋਜ਼ਪੁਰ: ਕਾਂਗਰਸ ਨੂੰ ਛੱਡ 5 ਪਰਿਵਾਰਾਂ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ, ਦੇਖੋ ਤਸਵੀਰਾਂ,ਫਿਰੋਜ਼ਪੁਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਦੌਰਾਨ ਅੱਜ ਵੀ ਹਲਕਾ ਫਿਰੋਜ਼ਪੁਰ ਦੀ ਬਸਤੀ ਖੰਗਰਾ ਵਾਲੀ 'ਚ 5 ਪਰਿਵਾਰ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ। sad ਫਿਰੋਜ਼ਪੁਰ: ਕਾਂਗਰਸ ਨੂੰ ਛੱਡ 5 ਪਰਿਵਾਰਾਂ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ, ਦੇਖੋ ਤਸਵੀਰਾਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਇਹਨਾਂ ਪਰਿਵਾਰਾਂ ਦਾ ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਸਿਰੋਪਾਓ ਪਾ ਨਿੱਘਾ ਸਵਾਗਤ ਕੀਤਾ। ਹੋਰ ਪੜ੍ਹੋ:
Advertisment
ਲੋਕ ਸਭਾ ਚੋਣਾਂ 2019: ਨਿਤਿਨ ਗਡਕਰੀ ਸਮੇਤ ਕਈ ਦਿੱਗਜ਼ ਆਗੂਆਂ ਨੇ ਕੀਤਾ ਵੋਟ ਹੱਕ ਦਾ ਇਸਤੇਮਾਲ sad ਫਿਰੋਜ਼ਪੁਰ: ਕਾਂਗਰਸ ਨੂੰ ਛੱਡ 5 ਪਰਿਵਾਰਾਂ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ, ਦੇਖੋ ਤਸਵੀਰਾਂ ਇਸ ਦੌਰਾਨ ਇਹਨਾਂ ਪਰਿਵਾਰ ਨੇ ਵੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕਾਂਗਰਸ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਲੋਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹਨਾਂ ਸਾਰਿਆਂ ਨੂੰ ਪਾਰਟੀ ‘ਚ ਬਣਦਾ ਸਨਮਾਨ ਦਿੱਤਾ ਜਾਵੇਗਾ। ਹੋਰ ਪੜ੍ਹੋ:ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ sad ਫਿਰੋਜ਼ਪੁਰ: ਕਾਂਗਰਸ ਨੂੰ ਛੱਡ 5 ਪਰਿਵਾਰਾਂ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ, ਦੇਖੋ ਤਸਵੀਰਾਂ ਤੁਹਾਨੂੰ ਦੱਸ ਦੇਈਏ ਕਿ ਪੰਜਾਬ 'ਚ 19 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹ ਕਾਫੀ ਹੌਟ ਸੀਟ ਹੈ ਤੇ ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਾਂਗਰਸੀ ਵਿਧਾਇਕ ਸ਼ੇਰ ਸਿੰਘ ਘੁਬਾਇਆ ਦੇ ਖਿਲਾਫ ਚੋਣ ਲੜ ਰਹੇ ਹਨ। -PTC News-
latest-shiromani-akali-dal-news shiromani-akali-dal-news ferozpur-news latest-ferozpur-news shiromani-akali-dal-news-in-punjabi ferozpur-news-in-punjabi
Advertisment

Stay updated with the latest news headlines.

Follow us:
Advertisment