Thu, Apr 25, 2024
Whatsapp

ਫਿਰੋਜ਼ਪੁਰ: ਨਸ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਨੌਜਵਾਨ, ਪਰਿਵਾਰ 'ਚ ਸੋਗ ਦੀ ਲਹਿਰ

Written by  Jashan A -- March 24th 2019 03:45 PM
ਫਿਰੋਜ਼ਪੁਰ: ਨਸ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਨੌਜਵਾਨ, ਪਰਿਵਾਰ 'ਚ ਸੋਗ ਦੀ ਲਹਿਰ

ਫਿਰੋਜ਼ਪੁਰ: ਨਸ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਨੌਜਵਾਨ, ਪਰਿਵਾਰ 'ਚ ਸੋਗ ਦੀ ਲਹਿਰ

ਫਿਰੋਜ਼ਪੁਰ: ਨਸ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਨੌਜਵਾਨ, ਪਰਿਵਾਰ 'ਚ ਸੋਗ ਦੀ ਲਹਿਰ,ਫਿਰੋਜ਼ਪੁਰ: ਕੈਪਟਨ ਸਰਕਾਰ ਵੱਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਦਾਅਵਾ ਕੀਤਾ ਗਿਆ ਸੀ ਕਿ ਚਾਰ ਹਫਤਿਆਂ 'ਚ ਪੰਜਾਬ ਵਿੱਚੋਂ ਨਸ਼ਾ ਖਤਮ ਕੀਤਾ ਜਾਵੇਗਾ, ਪਰ ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਸਾਰੇ ਦਾਅਵੇ ਖੋਖਲੇ ਹੁੰਦੇ ਨਜ਼ਰ ਆ ਰਹੇ ਹਨ। [caption id="attachment_273641" align="aligncenter" width="300"]fzr ਫਿਰੋਜ਼ਪੁਰ: ਨਸ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਨੌਜਵਾਨ, ਪਰਿਵਾਰ 'ਚ ਸੋਗ ਦੀ ਲਹਿਰ[/caption] ਪੰਜਾਬ ਵਿੱਚੋਂ ਅਜੇ ਤੱਕ ਨਸ਼ਾ ਖਤਮ ਨਹੀਂ ਹੋਇਆ, ਪਰ ਪੰਜਾਬ ਦੇ ਅਨੇਕਾਂ ਨੌਜਵਾਨ ਇਸ ਭੈੜੀ ਬਿਮਾਰੀ ਦਾ ਸ਼ਿਕਾਰ ਹੋ ਕੇ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਗਾਦੜੀਵਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ ਨੇ ਇੱਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ ਹੈ। ਹੋਰ ਪੜ੍ਹੋ: ਸਰਕਾਰੀ ਗੱਡੀਆਂ ਤੇ ਐਸ਼ ਕਰਦਾ ਹੈ ਬੀਡੀਪੀਓ ਰਾਜੇਸ਼ ਚੱਡਾ ਦਾ ਪਰਿਵਾਰ ਦਰਅਸਲ ਨਸ਼ੇ ਦੀ ਓਵਰਡੋਜ਼ ਕਾਰਨ ਇੱਕ 26 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। [caption id="attachment_273642" align="aligncenter" width="300"]fzr ਫਿਰੋਜ਼ਪੁਰ: ਨਸ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਨੌਜਵਾਨ, ਪਰਿਵਾਰ 'ਚ ਸੋਗ ਦੀ ਲਹਿਰ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। -PTC News


Top News view more...

Latest News view more...