Fri, Apr 26, 2024
Whatsapp

ਫਿਰੋਜ਼ਪੁਰ: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਉਤਰਿਆ ਮੌਤ ਦੇ ਘਾਟ, ਪਿੰਡ 'ਚ ਛਾਇਆ ਮਾਤਮ

Written by  Jashan A -- April 01st 2019 12:55 PM
ਫਿਰੋਜ਼ਪੁਰ: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਉਤਰਿਆ ਮੌਤ ਦੇ ਘਾਟ, ਪਿੰਡ 'ਚ ਛਾਇਆ ਮਾਤਮ

ਫਿਰੋਜ਼ਪੁਰ: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਉਤਰਿਆ ਮੌਤ ਦੇ ਘਾਟ, ਪਿੰਡ 'ਚ ਛਾਇਆ ਮਾਤਮ

ਫਿਰੋਜ਼ਪੁਰ: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਉਤਰਿਆ ਮੌਤ ਦੇ ਘਾਟ, ਪਿੰਡ 'ਚ ਛਾਇਆ ਮਾਤਮ,ਫਿਰੋਜ਼ਪੁਰ: ਸੱਤਾਧਿਰ ਕਾਂਗਰਸ ਵੱਲੋਂ ਭਾਵੇਂ ਕਿ 4 ਹਫਤਿਆਂ 'ਚ ਸੂਬੇ ਭਰ ਵਿੱਚੋਂ ਨਸ਼ਾ ਖਤਮ ਕਰਨ ਦੇ ਦਾਅਵੇ ਕੀਤੇ ਸਨ, ਪਰ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਾਰੇ ਦਾਅਵੇ ਖੋਖਲੇ ਹੁੰਦੇ ਦਿਖਾਈ ਦੇ ਹਨ। [caption id="attachment_277107" align="aligncenter" width="246"]fzr ਫਿਰੋਜ਼ਪੁਰ: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਉਤਰਿਆ ਮੌਤ ਦੇ ਘਾਟ, ਪਿੰਡ 'ਚ ਛਾਇਆ ਮਾਤਮ[/caption] ਦਰਅਸਲ ਪੰਜਾਬ 'ਚ ਨਸ਼ਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਅੱਜ ਵੀ ਪੰਜਾਬ 'ਚ ਨਸ਼ੇ ਕਾਰਨ ਕਈ ਮਾਵਾਂ ਦੇ ਪੁੱਤ ਅਤੇ ਭੈਣਾਂ ਦੇ ਵੀਰ ਮੌਤ ਦੇ ਘਾਟ ਉਤਰ ਰਹੇ ਹਨ। ਹੋਰ ਪੜ੍ਹੋ:ਇੱਕ ਹੋਰ ਨਵਾਂ ਬਾਬਾ ਆਇਆ ਸਾਹਮਣੇ ,ਇਸ ਵੀਡੀਓ ‘ਚ ਦੇਖੋ ਬਾਬੇ ਦੇ ਪੁੱਠੇ ਸਿੱਧੇ ਕੰਮ ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਮੱਲੋਕੇ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਮਾਂ ਦੇ ਪੁੱਤ ਦੀ ਮੌਤ ਹੋ ਗਈ ਹੈ।ਮ੍ਰਿਤਕ ਦੀ ਪਹਿਚਾਣ ਸ਼ਮਸ਼ੇਰ ਸਿੰਘ ਵਾਸੀ ਮੱਲੋਕੇ ਵਜੋਂ ਹੋਈ ਹੈ। [caption id="attachment_277108" align="aligncenter" width="300"]fzr ਫਿਰੋਜ਼ਪੁਰ: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਉਤਰਿਆ ਮੌਤ ਦੇ ਘਾਟ, ਪਿੰਡ 'ਚ ਛਾਇਆ ਮਾਤਮ[/caption] ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ। ਉਥੇ ਹੀ ਇਸ ਘਟਨਾ ਦਾ ਪਤਾ ਚੱਲਦਿਆਂ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...