ਫਿਰੋਜ਼ਪੁਰ ਪੁਲਿਸ ਨੇ ਭਾਰਤ-ਪਾਕਿ ਸਰਹੱਦ ‘ਤੇ ਚੱਲ ਰਹੇ ਗੈਰਕਾਨੂੰਨੀ ਸ਼ਰਾਬ ਦੇ ਧੰਦੇ ਦਾ ਕੀਤਾ ਪਰਦਾਫਾਸ਼, ਦੇਖੋ ਤਸਵੀਰਾਂ

fzr
ਫਿਰੋਜ਼ਪੁਰ ਪੁਲਿਸ ਨੇ ਭਾਰਤ-ਪਾਕਿ ਸਰਹੱਦ 'ਤੇ ਚੱਲ ਰਹੇ ਗੈਰਕਾਨੂੰਨੀ ਸ਼ਰਾਬ ਦੇ ਧੰਦੇ ਦਾ ਕੀਤਾ ਪਰਦਾਫਾਸ਼, ਦੇਖੋ ਤਸਵੀਰਾਂ

ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਭਾਰਤ-ਪਾਕਿ ਸਰਹੱਦ ਤੋਂ ਵੱਡੀ ਮਾਤਰਾ ‘ਚ ਗੈਰਕਾਨੂੰਨੀ ਸ਼ਰਾਬ ਕੀਤੀ ਬਰਾਮਦ, ਦੇਖੋ ਤਸਵੀਰਾਂ,ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋ ਉਹਨਾਂ ਨੇ ਭਾਰਤ-ਪਾਕਿ ਸਰਹੱਦ ਨੇੜੇ ਸਤਲੁਜ ਦਰਿਆ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਚੱਲ ਸ਼ਰਾਬ ਦੇ ਧੰਦੇ ਦਾ ਪਰਦਾਫਾਸ਼ ਕੀਤਾ।

fzr
ਫਿਰੋਜ਼ਪੁਰ ਪੁਲਿਸ ਨੇ ਭਾਰਤ-ਪਾਕਿ ਸਰਹੱਦ ‘ਤੇ ਚੱਲ ਰਹੇ ਗੈਰਕਾਨੂੰਨੀ ਸ਼ਰਾਬ ਦੇ ਧੰਦੇ ਦਾ ਕੀਤਾ ਪਰਦਾਫਾਸ਼, ਦੇਖੋ ਤਸਵੀਰਾਂ

ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਇਥੇ ਛਾਪੇਮਾਰੀ ਕੀਤੀ, ਜਿਸ ਦੌਰਾਨ ਉਹਨਾਂ 1 ਲੱਖ 27 ਹਜ਼ਾਰ ਲੀਟਰ ਲਾਹਣ ਅਤੇ ਗੈਰ-ਕਾਨੂੰਨੀ ਸ਼ਰਾਬ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।

ਹੋਰ ਪੜ੍ਹੋ:ਦਿੱਲੀ :ਪੁਲਿਸ ਅਤੇ ਗੈਂਗਸਟਰਾਂ ਵਿੱਚਕਾਰ ਹੋਇਆ ਮੁਕਾਬਲਾ ,3 ਖ਼ਤਰਨਾਕ ਗੈਂਗਸਟਰ ਕਾਬੂ

fzr
ਫਿਰੋਜ਼ਪੁਰ ਪੁਲਿਸ ਨੇ ਭਾਰਤ-ਪਾਕਿ ਸਰਹੱਦ ‘ਤੇ ਚੱਲ ਰਹੇ ਗੈਰਕਾਨੂੰਨੀ ਸ਼ਰਾਬ ਦੇ ਧੰਦੇ ਦਾ ਕੀਤਾ ਪਰਦਾਫਾਸ਼, ਦੇਖੋ ਤਸਵੀਰਾਂ

ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ। ਜਿਨ੍ਹਾਂ ਦੀ ਭਾਲ ਪੁਲਿਸ ਕਰ ਰਹੀ ਹੈ। ਐੱਸ.ਐੱਸ.ਪੀ. ਸੰਦੀਪ ਗੋਇਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਰੋਜ਼ਪੁਰ ਦੀ ਪੁਲਸ ਨੇ ਐੱਸ.ਪੀ. ਬਲਜੀਤ ਸਿੰਘ ਦੀ ਅਗਵਾਈ ‘ਚ ਸਤਲੁਜ ਦਰਿਆ ਨੇੜੇ ਮੋਟਰ ਬੋਟ ‘ਤੇ ਛਾਪੇਮਾਰੀ ਕੀਤੀ ਸੀ।

fzr
ਫਿਰੋਜ਼ਪੁਰ ਪੁਲਿਸ ਨੇ ਭਾਰਤ-ਪਾਕਿ ਸਰਹੱਦ ‘ਤੇ ਚੱਲ ਰਹੇ ਗੈਰਕਾਨੂੰਨੀ ਸ਼ਰਾਬ ਦੇ ਧੰਦੇ ਦਾ ਕੀਤਾ ਪਰਦਾਫਾਸ਼, ਦੇਖੋ ਤਸਵੀਰਾਂ

ਇਸ ਛਾਪੇਮਾਰੀ ਦੌਰਾਨ ਉਨ੍ਹਾਂ ਨੇ 1 ਲੱਖ 27 ਹਜ਼ਾਰ ਲੀਟਰ ਲਾਹਣ ਅਤੇ ਸ਼ਰਾਬ ਦੀਆਂ 300 ਬੋਤਲਾਂ ਬਰਾਮਦ ਕੀਤੀਆਂ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ। ਜਲਦੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

-PTC News