ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਅੱਕ ਕੇ ਪਤੀ ਨੇ ਮੌਤ ਨੂੰ ਲਗਾਇਆ ਗਲੇ, ਪਰਿਵਾਰ ‘ਚ ਛਾਇਆ ਮਾਤਮ

suicide
ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਅੱਕ ਕੇ ਪਤੀ ਨੇ ਮੌਤ ਨੂੰ ਲਗਾਇਆ ਗਲੇ, ਪਰਿਵਾਰ 'ਚ ਛਾਇਆ ਮਾਤਮ

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਅੱਕ ਕੇ ਪਤੀ ਨੇ ਮੌਤ ਨੂੰ ਲਗਾਇਆ ਗਲੇ, ਪਰਿਵਾਰ ‘ਚ ਛਾਇਆ ਮਾਤਮ,ਫਿਰੋਜ਼ਪੁਰ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਸ਼ਰੀਹ ਵਾਲਾ ਬਰਾੜ ‘ਚ ਇੱਕ ਵਿਅਕਤੀ ਨੇ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਅੱਕ ਕੇ ਆਪਣੇ ਆਪ ਨੂੰ ਮੌਤ ਦੀ ਘਾਟ ਉਤਾਰ ਦਿੱਤਾ ਹੈ।

suicide
ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਅੱਕ ਕੇ ਪਤੀ ਨੇ ਮੌਤ ਨੂੰ ਲਗਾਇਆ ਗਲੇ, ਪਰਿਵਾਰ ‘ਚ ਛਾਇਆ ਮਾਤਮ

ਮ੍ਰਿਤਕ ਦੀ ਪਹਿਚਾਣ ਜੱਗਾ ਸਿੰਘ ਵਾਸੀ ਪਿੰਡ ਸ਼ਰੀਹ ਵਾਲਾ ਬਰਾੜ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਜੱਗਾ ਸਿੰਘ ਦੀ ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਸਬੰਧ ਸਨ, ਜਿਸ ਕਾਰਨ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਮੌਤ ਨੂੰ ਗਲੇ ਲਗਾ ਲਿਆ।

ਹੋਰ ਪੜ੍ਹੋ:ਪਟਿਆਲਾ ‘ਚ ਵਾਪਰਿਆ ਇੱਕ ਖੌਫਨਾਕ ਹਾਦਸਾ, ਪਤੀ ਵੱਲੋ ਪਤਨੀ ਨੂੰ ਇਸ ਤਰਾਂ ਦਿੱਤੀ ਦਰਦਨਾਕ ਮੌਤ

suicide
ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਅੱਕ ਕੇ ਪਤੀ ਨੇ ਮੌਤ ਨੂੰ ਲਗਾਇਆ ਗਲੇ, ਪਰਿਵਾਰ ‘ਚ ਛਾਇਆ ਮਾਤਮ

ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਦੌੜ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਟਰਾਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ, ਜਲਦੀ ਹੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

-PTC News