Mon, Dec 22, 2025
Whatsapp

ਫਿਰੋਜ਼ਪੁਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਲੜਕੀ ਦੀ ਮੌਕੇ 'ਤੇ ਮੌਤ

Reported by:  PTC News Desk  Edited by:  Jashan A -- July 18th 2019 10:30 AM
ਫਿਰੋਜ਼ਪੁਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਲੜਕੀ ਦੀ ਮੌਕੇ 'ਤੇ ਮੌਤ

ਫਿਰੋਜ਼ਪੁਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਲੜਕੀ ਦੀ ਮੌਕੇ 'ਤੇ ਮੌਤ

ਫਿਰੋਜ਼ਪੁਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਲੜਕੀ ਦੀ ਮੌਕੇ 'ਤੇ ਮੌਤ,ਫਿਰੋਜ਼ਪੁਰ: ਫਿਰੋਜ਼ਪੁਰ ਵਿਖੇ ਅੱਜ ਸਵੇਰੇ ਇਕ ਕਾਰ ਅਤੇ ਮਿਲਟਰੀ ਦੀ ਗੱਡੀ ਦੀ ਆਪਸ 'ਚ ਜ਼ਬਰਦਸਤ ਟੱਕਰ ਹੋ ਜਾਣ ਕਾਰਨ ਰ ਸਵਾਰ ਕੁੜੀ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚੇਸ਼ਤਾ (26) ਪੁੱਤਰੀ ਨਰੇਸ਼ ਕੁਮਾਰ ਖੇੜਾ ਵਾਸੀ ਫਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜੋ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ 'ਚ ਪੋਸਟ ਗ੍ਰੈਜ਼ੂਏਸ਼ਨ ਕਰ ਰਹੀ ਸੀ। ਹੋਰ ਪੜ੍ਹੋ : ਜਲੰਧਰ: ਆਸਟ੍ਰੇਲੀਆ 'ਚ ਇਸ ਵੇਟ ਲਿਫਟਰ ਨੇ ਵਧਾਇਆ ਪੰਜਾਬੀਆਂ ਦਾ ਮਾਣ, ਜਿੱਤਿਆ ਗੋਲਡ ਮੈਡਲ ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਕੁੜੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...

PTC NETWORK
PTC NETWORK