ਕਾਂਗਰਸ ਨੂੰ ਇੱਕ ਹੋਰ ਝਟਕਾ, ਫਿਰੋਜ਼ਪੁਰ ਦੇ ਪਿੰਡ ਟੱਲੀ ਸੈਦਾਂ ਸਾਊ ‘ਚ 12 ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

sad
ਕਾਂਗਰਸ ਨੂੰ ਇੱਕ ਹੋਰ ਝਟਕਾ, ਫਿਰੋਜ਼ਪੁਰ ਦੇ ਪਿੰਡ ਟੱਲੀ ਸੈਦਾਂ ਸਾਊ 'ਚ 12 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਕਾਂਗਰਸ ਨੂੰ ਇੱਕ ਹੋਰ ਝਟਕਾ, ਫਿਰੋਜ਼ਪੁਰ ਦੇ ਪਿੰਡ ਟੱਲੀ ਸੈਦਾਂ ਸਾਊ ‘ਚ 12 ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ,ਫਿਰੋਜ਼ਪੁਰ: ਲੋਕ ਸਭਾ ਚੋਣਾਂ ਦੇ ਗਰਮਾਏ ਮਾਹੌਲ ਦੇ ਚਲਦਿਆਂ ਜਿਥੇ ਦੇਸ਼ ਵਿਚ ਪਹਿਲੇ ਚਰਨ ਦੀ ਵੋਟਿੰਗ ਹੋਈ, ਉਥੇ ਪੰਜਾਬ ਵਿਚ ਵਿਰੋਧੀ ਪਾਰਟੀਆਂ ਨੂੰ ਸੰਨ ਲਗਾਉਣ ਦਾ ਕਾਰਜ ਬਦਸਤੂਰ ਜਾਰੀ ਹੈ। ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਨੂੰ ਜਿਤਾਉਣ ਲਈ ਅੱਜ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹਿੰਦਰ ਸਿੰਘ ਵਿਰਕ ਵੱਲੋਂ ਵੱਡੀ ਗਿਣਤੀ ਕਾਂਗਰਸੀਆਂ ਪਾਰਟੀਆਂ ਦੇ ਨੁਮਾਇੰਤਿਆਂ ਨੂੰ ਅਕਾਲੀ ਦਲ ਵਿਚ ਸ਼ਾਮਲ ਕੀਤਾ ਗਿਆ।

sad
ਕਾਂਗਰਸ ਨੂੰ ਇੱਕ ਹੋਰ ਝਟਕਾ, ਫਿਰੋਜ਼ਪੁਰ ਦੇ ਪਿੰਡ ਟੱਲੀ ਸੈਦਾਂ ਸਾਊ ‘ਚ 12 ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

ਸ਼ਾਮਲ ਕੀਤੇ ਟੱਲੀ ਸੈਦਾਂ ਸਾਊ ਦੇ 12 ਕਾਂਗਰਸ ਪਰਿਵਾਰ ਦੀ ਗੱਲ ਕਰਦਿਆਂ ਮਹਿੰਦਰ ਸਿੰਘ ਵਿਰਕ ਨੇ ਸਪੱਸ਼ਟ ਕੀਤਾ ਕਿ ਲੋਕ ਅਕਾਲੀ ਦਲ ਬਾਦਲ ਨਾਲ ਜੁੜ ਰਹੇ ਹਨ।

ਹੋਰ ਪੜ੍ਹੋ:ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ‘ਚ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ

sad
ਕਾਂਗਰਸ ਨੂੰ ਇੱਕ ਹੋਰ ਝਟਕਾ, ਫਿਰੋਜ਼ਪੁਰ ਦੇ ਪਿੰਡ ਟੱਲੀ ਸੈਦਾਂ ਸਾਊ ‘ਚ 12 ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

ਫ਼ਿਰੋਜ਼ਪੁਰ ਵਿਖੇ ਕਾਂਗਰਸ, ਪਾਰਟੀਆਂ ਛੱਡ ਕੇ ਅਕਾਲੀ ਦਲ ਨਾਲ ਜੁੜੇ ਪਰਿਵਾਰਾਂ ਦਾ ਸਨਮਾਨ ਕਰਦਿਆਂ ਮਹਿੰਦਰ ਸਿੰਘ ਵਿਰਕ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਅਕਾਲੀ ਦਲ ਦਾ ਹੜ੍ਹ ਆ ਰਿਹਾ ਹੈ ਅਤੇ ਲੋਕ ਧੜਾ-ਧੜ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਹੋਰ ਵੀ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ।

sad
ਕਾਂਗਰਸ ਨੂੰ ਇੱਕ ਹੋਰ ਝਟਕਾ, ਫਿਰੋਜ਼ਪੁਰ ਦੇ ਪਿੰਡ ਟੱਲੀ ਸੈਦਾਂ ਸਾਊ ‘ਚ 12 ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

ਹੋਰਨਾਂ ਕਾਂਗਰਸ, ਪਾਰਟੀ ਛੱਡ ਅਕਾਲੀ ਦਲ ਬਾਦਲ ਦੀ ਵਿਚਾਰਧਾਰਾ ਨਾਲ ਜੁੜੇ ਪਰਿਵਾਰਾਂ ਨੇ ਕਿਹਾ ਕਿ ਜੋ ਪਿਛਲੀ ਅਕਾਲੀ ਸਰਕਾਰ ਦੌਰਾਨ ਹੋਏ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਹ ਅਕਾਲੀ ਦਲ ਬਾਦਲ ਦੀ ਸ਼ਰਨ ਆਏ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਤੋਂ ਸੰਭਾਵੀ ਉਮੀਦਵਾਰ ਦੀ ਜਿੱਤ ਲਈ ਉਹ ਹਰ ਯਤਨ ਕਰਨਗੇ।

-PTC News