Fri, Apr 26, 2024
Whatsapp

ਫਿਰੋਜ਼ਪੁਰ ਤੋਂ ਟਿਕਟ ਮਿਲਣ 'ਤੇ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦਾ ਧੰਨਵਾਦ

Written by  Jashan A -- April 23rd 2019 01:12 PM
ਫਿਰੋਜ਼ਪੁਰ ਤੋਂ ਟਿਕਟ ਮਿਲਣ 'ਤੇ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦਾ ਧੰਨਵਾਦ

ਫਿਰੋਜ਼ਪੁਰ ਤੋਂ ਟਿਕਟ ਮਿਲਣ 'ਤੇ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦਾ ਧੰਨਵਾਦ

ਫਿਰੋਜ਼ਪੁਰ ਤੋਂ ਟਿਕਟ ਮਿਲਣ 'ਤੇ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦਾ ਧੰਨਵਾਦ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕ ਸਭਾ ਚੋਣਾਂ ਵਾਸਤੇ ਫਿਰੋਜ਼ਪੁਰ ਹਲਕੇ ਤੋਂ ਪਾਰਟੀ ਉਮੀਦਵਾਰ ਬਣਾ ਕੇ ਉਹਨਾਂ ਉੱਪਰ ਭਰੋਸਾ ਜਤਾਉਣ ਲਈ ਪਾਰਟੀ ਦਾ ਧੰਨਵਾਦ ਕੀਤਾ ਹੈ। [caption id="attachment_286336" align="aligncenter" width="300"]sad ਫਿਰੋਜ਼ਪੁਰ ਤੋਂ ਟਿਕਟ ਮਿਲਣ 'ਤੇ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦਾ ਧੰਨਵਾਦ[/caption] ਹੋਰ ਪੜ੍ਹੋ:ਅਫਵਾਹਾਂ ‘ਤੇ ਵਿਰਾਮ ਲਗਾਉਂਦੇ ਪਹੁੰਚੇ ਸਿੱਧੂ ਕੈਬਨਿਟ ਮੀਟਿੰਗ ‘ਚ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਫਿਰੋਜ਼ਪੁਰ ਹਲਕੇ ਦੇ ਲੋਕਾਂ ਦੇ ਪਿਆਰ ਅਤੇ ਹਮਾਇਤ ਸਦਕਾ ਅਤੇ ਪ੍ਰਮਾਤਮਾ ਦੇ ਆਸ਼ੀਰਵਾਦ ਨਾਲ ਮੈਂ ਇਸ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਉਹਨਾਂ ਦੇ ਭਰੋਸੇ ਉੱਤੇ ਖਰ੍ਹਾ ਉੱਤਰਨ ਲਈ ਦਿਨ ਰਾਤ ਇੱਕ ਕਰ ਦਿਆਂਗਾ। -PTC News


Top News view more...

Latest News view more...