Wed, Apr 24, 2024
Whatsapp

ਦੀਪ ਸਿੱਧੂ ਖ਼ਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਪਰਚਾ ਦਰਜ

Written by  Riya Bawa -- October 05th 2021 04:15 PM -- Updated: October 05th 2021 04:17 PM
ਦੀਪ ਸਿੱਧੂ ਖ਼ਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਪਰਚਾ ਦਰਜ

ਦੀਪ ਸਿੱਧੂ ਖ਼ਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਪਰਚਾ ਦਰਜ

ਜਲੰਧਰ : ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਖ਼ਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਜਲੰਧਰ 'ਚ ਮਾਮਲਾ ਦਰਜ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਦੀਪ ਸਿੱਧੂ ਨੇ ਰਵਿਦਾਸੀਆ ਸਮਾਜ ਤੇ ਵਾਲਮੀਕਿ ਸਮਾਜ ਦੇ ਭਾਈਚਾਰੇ ਖ਼ਿਲਾਫ਼ ਜਾਤੀਸੂਚਕ ਸ਼ਬਦ ਬੋਲ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਇਆ ਹੈ ਜਿਸ ਦੇ ਦੋਸ਼ 'ਚ ਐੱਸ. ਸੀ. ਐੱਸ ਟੀ. ਐਕਟ ਤਹਿਤ ਜਲੰਧਰ ਦੇ ਨਵੀਂ ਬਾਰਾਦਰੀ ਥਾਣੇ 'ਚ ਮਾਮਲਾ ਦਰਜ ਹੋਇਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਦੀਪ ਸਿੱਧੂ ਖ਼ਿਲਾਫ ਉਕਤ ਭਾਈਚਾਰਿਆਂ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਨਵੀਂ ਬਾਰਾਦਰੀ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਗਈ। ਪਿਛਲੇ ਦਿਨੀ ਵਾਇਰਲ ਹੋਈ ਵੀਡੀਓ ਦੇ ਅਧਾਰ ਉਤੇ ਇਹ ਪਰਚਾ ਦਰਜ ਕੀਤਾ ਗਿਆ ਹੈ। Delhi Court granted bail to Deep Sidhu , an accused in the 26th January violence case -PTC News


Top News view more...

Latest News view more...