Advertisment

ਅਦਾਕਾਰਾ ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

author-image
Shanker Badra
Updated On
New Update
ਅਦਾਕਾਰਾ ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦਾ  ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ
Advertisment
publive-image ਮੁੰਬਈ : ਮਸ਼ਹੂਰ ਅਦਾਕਾਰਾ ਮੰਦਿਰਾ ਬੇਦੀ (
Advertisment
Mandira Bedi )ਦੇ ਪਤੀ ਰਾਜ ਕੌਸ਼ਲ (Raj Kaushal ) ਦਾ 49 ਸਾਲ ਦੀ ਉਮਰ ਵਿਚ ਅੱਜ ਸਵੇਰੇ ਦਿਲ ਦਾ ਦੌਰਾ (Raj Kaushal dies )ਪੈਣ ਨਾਲ ਦੇਹਾਂਤ ਹੋ ਗਿਆ ਹੈ। ਖ਼ਬਰਾਂ ਮੁਤਾਬਕ ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਨਾਲ ਹੋਇਆ ਹੈ। ਮੰਦਿਰਾ ਬੇਦੀ ਅਤੇ ਰਾਜ ਕੌਸ਼ਲ ਦੇ 2 ਬੱਚੇ ਹਨ। ਮੰਦਿਰਾ ਬੇਦੀ ਅਤੇ ਰਾਜ ਕੌਸ਼ਲ ਦਾ ਵਿਆਹ 1999 ਵਿਚ ਹੋਇਆ ਸੀ।
Advertisment
publive-image ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਯੂਨੀਵਰਸਿਟੀਆਂ ਅਤੇ ਸਕਿਲ ਡਿਵੈਲਪਮੈਂਟ ਸੈਂਟਰ ਖੋਲ੍ਹਣ ਨੂੰ ਲੈ ਕੇ ਵੱਡੀ ਖ਼ਬਰ ਮੰਨੇ - ਪ੍ਰਮੰਨੇ ਸਿਲੇਬ੍ਰਿਟੀ ਫੋਟੋਗ੍ਰਾਫਰ ਵਿਰਲ ਭਯਾਨੀ ਨੇ ਵੀ ਰਾਜ ਕੌਸ਼ਲ ਦੇ ਦੇਹਾਂਤ ਦੀ ਖ਼ਬਰ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਰਾਜ ਕੌਸ਼ਲ ਦੇ ਪਰਿਵਾਰ ਦੀ ਫੋਟੋ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, 'ਅਸੀਂ ਲੋਕ ਇਕਦਮ ਸਦਮੇ ਵਿਚ ਹਾਂ, ਮੰਦਿਰਾ ਬੇਦੀ ਦੇ ਪਤੀ ਅਤੇ ਐਡ ਫਿਲਮਮੇਕਰ ਰਾਜ ਕੌਸ਼ਲ ਦਾ ਦਿਲ ਦਾ ਦੌਰਾ ਪੈਣ ਨਾਲ ਅੱਜ ਸਵੇਰ ਮੌਤ ਹੋ ਗਈ ਹੈ। publive-image ਅਦਾਕਾਰਾ ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ ਰਾਜ ਕੌਸ਼ਲ ਵੀ ਫਿਲਮ ਇੰਡਸਟਰੀ ਨਾਲ ਜੁੜੇ ਹੋਏ ਸੀ ਅਤੇ ਫਿਲਮ ਡਾਇਰੇਕਸ਼ਨ ਅਤੇ ਪ੍ਰੌਡਕਸ਼ਨ ਦਾ ਕੰਮ ਕਰਦੇ ਸੀ। ਰਾਜ ਕੌਸ਼ਲ ਨੇ 'ਪਿਆਰ ਮੈਂ ਕਭੀ ਕਭੀ', 'ਐਂਥਨੀ ਕੌਨ ਹੈ', 'ਸ਼ਾਦੀ ਕਾ ਲੱਡੂ', ਵਰਗੀਆਂ ਫ਼ਿਲਮਾਂ ਪਰਡੂਸ ਕੀਤੀਆਂ ਹਨ। ਮੰਦਿਰਾ ਬੇਦੀ ਅਤੇ ਰਾਜ ਕੌਸ਼ਲ ਨੇ ਲਵ ਮੈਰਿਜ ਕਾਰਵਾਈ ਸੀ। ਮੰਦਿਰਾ ਅਤੇ ਰਾਜ ਨੇ ਪਿਛਲੇ ਸਾਲ ਹੀ ਬੇਟੀ ਤਾਰਾ ਨੂੰ ਗੋਦ ਲਿਆ ਸੀ।
Advertisment
publive-image ਅਦਾਕਾਰਾ ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ ਮੰਦਿਰਾ ਅਤੇ ਰਾਜ ਦੀ ਪਹਿਲੀ ਮੁਲਾਕਾਤ ਮੁਕੁਲ ਅਨੰਦ ਦੇ ਘਰ 1996 'ਚ ਹੋਈ ਸੀ ,ਜਿੱਥੇ ਮੰਦਿਰਾ ਆਡੀਸ਼ਨ ਦੇਣ ਪਹੁੰਚੀ ਸੀ। ਰਾਜ ਕੌਸ਼ਲ ਉਦੋਂ ਮੁਕੁਲ ਅਨੰਦ ਨਾਲ ਬਤੌਰ ਅਸਿਸਟੈਂਟ ਕੰਮ ਕਰ ਰਹੇ ਸਨ। ਦੋਂਨਾਂ ਨੇ 1999 ਵਿੱਚ 14 ਫ਼ਰਵਰੀ ਨੂੰ ਵਿਆਹ ਕਰਵਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਮੰਦਿਰਾ ਅਤੇ ਰਾਜ ਦੇ ਵਿਆਹ ਤੋਂ ਘਰ ਵਾਲੇ ਖੁਸ਼ ਨਹੀਂ ਸਨ। -PTCNews publive-image-
filmmaker-and-actor mandira-bedi raj-kaushal raj-kaushal-dies
Advertisment

Stay updated with the latest news headlines.

Follow us:
Advertisment