Sun, Apr 28, 2024
Whatsapp

ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ 'ਚ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਡਾਕਟਰ ਖਿਲਾਫ ਮਾਮਲਾ ਦਰਜ

Written by  Shanker Badra -- April 14th 2018 04:27 PM -- Updated: April 19th 2018 03:25 PM
ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ 'ਚ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਡਾਕਟਰ ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ 'ਚ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਡਾਕਟਰ ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ 'ਚ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਡਾਕਟਰ ਖਿਲਾਫ ਮਾਮਲਾ ਦਰਜ:ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ 'ਚ ਇੱਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਸਿਟੀ ਕੋਤਵਾਲੀ ਪੁਲਿਸ ਵੱਲੋਂ ਈ.ਐਨ.ਟੀ. ਦੇ ਮਾਹਿਰ ਡਾਕਟਰ ਖੁਸ਼ਲਦੀਪ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ 'ਚ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਡਾਕਟਰ ਖਿਲਾਫ ਮਾਮਲਾ ਦਰਜਸੂਤਰਾਂ ਅਨੁਸਾਰ ਏ.ਐਸ.ਆਈ. ਸੁਖਦੇਵ ਸਿੰਘ ਦੀ ਰਿਪੋਰਟ 'ਤੇ ਡਾਕਟਰ ਖਿਲਾਫ ਕਾਰਵਾਈ ਕੀਤੀ ਗਈ ਹੈ।ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ 'ਚ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਡਾਕਟਰ ਖਿਲਾਫ ਮਾਮਲਾ ਦਰਜਡਾਕਟਰ ਵੱਲੋਂ ਅਣਪਛਾਤੀ ਔਰਤ ਦੀ ਵਾਲਾਂ ਤੋਂ ਫੜ ਕੇ ਕੁੱਟਮਾਰ ਕਰਨ ਤੇ ਉਸ ਨੂੰ ਗਾਲੀ ਗਲੋਚ ਕੀਤੀ ਗਈ,ਜਿਸ ਦੀ ਵੀਡੀਓ ਵਾਇਰਲ ਹੋਣ ਉਪਰੰਤ ਮਾਮਲਾ ਭਖਣ 'ਤੇ ਪੁਲਿਸ ਵੱਲੋਂ ਡਾਕਟਰ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ। -PTCNews


Top News view more...

Latest News view more...