Advertisment

ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ 'ਚ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਡਾਕਟਰ ਖਿਲਾਫ ਮਾਮਲਾ ਦਰਜ

author-image
Shanker Badra
New Update
ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ 'ਚ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਡਾਕਟਰ ਖਿਲਾਫ ਮਾਮਲਾ ਦਰਜ
Advertisment
ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ 'ਚ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਡਾਕਟਰ ਖਿਲਾਫ ਮਾਮਲਾ ਦਰਜ:ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ 'ਚ ਇੱਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਸਿਟੀ ਕੋਤਵਾਲੀ ਪੁਲਿਸ ਵੱਲੋਂ ਈ.ਐਨ.ਟੀ. ਦੇ ਮਾਹਿਰ ਡਾਕਟਰ ਖੁਸ਼ਲਦੀਪ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ 'ਚ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਡਾਕਟਰ ਖਿਲਾਫ ਮਾਮਲਾ ਦਰਜਸੂਤਰਾਂ ਅਨੁਸਾਰ ਏ.ਐਸ.ਆਈ. ਸੁਖਦੇਵ ਸਿੰਘ ਦੀ ਰਿਪੋਰਟ 'ਤੇ ਡਾਕਟਰ ਖਿਲਾਫ ਕਾਰਵਾਈ ਕੀਤੀ ਗਈ ਹੈ।ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ 'ਚ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਡਾਕਟਰ ਖਿਲਾਫ ਮਾਮਲਾ ਦਰਜਡਾਕਟਰ ਵੱਲੋਂ ਅਣਪਛਾਤੀ ਔਰਤ ਦੀ ਵਾਲਾਂ ਤੋਂ ਫੜ ਕੇ ਕੁੱਟਮਾਰ ਕਰਨ ਤੇ ਉਸ ਨੂੰ ਗਾਲੀ ਗਲੋਚ ਕੀਤੀ ਗਈ,ਜਿਸ ਦੀ ਵੀਡੀਓ ਵਾਇਰਲ ਹੋਣ ਉਪਰੰਤ ਮਾਮਲਾ ਭਖਣ 'ਤੇ ਪੁਲਿਸ ਵੱਲੋਂ ਡਾਕਟਰ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment