Fri, Apr 26, 2024
Whatsapp

ਲੁਧਿਆਣਾ 'ਚ ਸਾਈਕਲ ਬਣਾਉਣ ਵਾਲੀ ਫ਼ੈਕਟਰੀ ਨੂੰ ਲੱਗੀ ਭਿਆਨਿਕ ਅੱਗ , ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Written by  Shanker Badra -- January 02nd 2020 04:02 PM
ਲੁਧਿਆਣਾ 'ਚ ਸਾਈਕਲ ਬਣਾਉਣ ਵਾਲੀ ਫ਼ੈਕਟਰੀ ਨੂੰ ਲੱਗੀ ਭਿਆਨਿਕ ਅੱਗ , ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਲੁਧਿਆਣਾ 'ਚ ਸਾਈਕਲ ਬਣਾਉਣ ਵਾਲੀ ਫ਼ੈਕਟਰੀ ਨੂੰ ਲੱਗੀ ਭਿਆਨਿਕ ਅੱਗ , ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਲੁਧਿਆਣਾ 'ਚ ਸਾਈਕਲ ਬਣਾਉਣ ਵਾਲੀ ਫ਼ੈਕਟਰੀ ਨੂੰ ਲੱਗੀ ਭਿਆਨਿਕ ਅੱਗ , ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ:ਲੁਧਿਆਣਾ : ਸਥਾਨਕ ਫੋਕਲ ਪੁਆਇੰਟ ਫੇਸ -7 'ਚ ਇਕ ਸਾਈਕਲ ਬਣਾਉਣ ਵਾਲੀ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਅੱਗ ਲੱਗਣ ਦੇ ਕਾਰਨ ਅਜੇ ਵੀ ਸਪਸ਼ਟ ਨਹੀਂ ਹੋਏ। [caption id="attachment_375488" align="aligncenter" width="300"]Fire breaks bicycle factory in Ludhiana ,fire brigade Arrived ਲੁਧਿਆਣਾ 'ਚ ਸਾਈਕਲ ਬਣਾਉਣ ਵਾਲੀ ਫ਼ੈਕਟਰੀ ਨੂੰ ਲੱਗੀ ਭਿਆਨਿਕ ਅੱਗ , ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। [caption id="attachment_375489" align="aligncenter" width="300"]Fire breaks bicycle factory in Ludhiana ,fire brigade Arrived ਲੁਧਿਆਣਾ 'ਚ ਸਾਈਕਲ ਬਣਾਉਣ ਵਾਲੀ ਫ਼ੈਕਟਰੀ ਨੂੰ ਲੱਗੀ ਭਿਆਨਿਕ ਅੱਗ , ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ[/caption] ਦੱਸਿਆ ਜਾਂਦਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਵੇਗੀ ਤੇ ਇਸ ਦੇ ਨਾਲ ਹੀ ਇਸ ਹਾਦਸੇ 'ਚ ਲੱਖਾਂ ਰੁਪਏ ਦੇ ਨੁਕਸਾਨ ਹੋਣ ਦੀ ਗੱਲ ਕਹੀ ਜਾ ਰਹੀ ਹੈ। -PTCNews


Top News view more...

Latest News view more...