Thu, Apr 18, 2024
Whatsapp

ਲੁਧਿਆਣਾ : ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)

Written by  Joshi -- December 17th 2018 07:32 PM
ਲੁਧਿਆਣਾ : ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)

ਲੁਧਿਆਣਾ : ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)

ਲੁਧਿਆਣਾ : ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ) ਲੁਧਿਆਣਾ ਦੇ ਹੰਭੜਾ ਰੋਡ ਸਥਿਤ ਸ਼ਕਤੀ ਟੈਕਸਟਾਈਲ ਨਾਮਕ ਕੱਪੜਾ ਫੈਕਟਰੀ 'ਚ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋਣ ਦੀ ਖਬਰ ਹੈ। [caption id="attachment_229626" align="aligncenter" width="300"]fire breaks out ludhiana textile ਲੁਧਿਆਣਾ : ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)[/caption] Read More : ਲੁਧਿਆਣਾ ‘ਚ ਧਾਗੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ ਅੱਗ ਲੱਗਣ ਤੋਂ ਤੁਰੰਤ ਬਾਅਦ 7 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। [caption id="attachment_229624" align="aligncenter" width="300"]fire breaks out ਲੁਧਿਆਣਾ : ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)[/caption] ਫੈਕਟਰੀ ਅੰਦਰ ਕੱਪੜਾ ਹੋਣ ਕਾਰਨ ਅੱਗ 'ਤੇ ਕਾਬੂ ਪਾਉਣਾ ਕਾਫੀ ਮੁਸ਼ਕਿਲ ਸੀ। [caption id="attachment_229623" align="aligncenter" width="300"]fire breaks out ਲੁਧਿਆਣਾ : ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)[/caption] ਫਿਲਹਾਲ, ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। —PTC News


Top News view more...

Latest News view more...