Fri, Apr 26, 2024
Whatsapp

ਮਹਾਰਾਸ਼ਟਰ ਦੇ ਮੁੰਬਰਾ ਸਥਿਤ ਇਕ ਗੋਦਾਮ 'ਚ ਲੱਗੀ ਭਿਆਨਕ ਅੱਗ

Written by  Jashan A -- January 07th 2020 10:20 AM
ਮਹਾਰਾਸ਼ਟਰ ਦੇ ਮੁੰਬਰਾ ਸਥਿਤ ਇਕ ਗੋਦਾਮ 'ਚ ਲੱਗੀ ਭਿਆਨਕ ਅੱਗ

ਮਹਾਰਾਸ਼ਟਰ ਦੇ ਮੁੰਬਰਾ ਸਥਿਤ ਇਕ ਗੋਦਾਮ 'ਚ ਲੱਗੀ ਭਿਆਨਕ ਅੱਗ

ਮਹਾਰਾਸ਼ਟਰ ਦੇ ਮੁੰਬਰਾ ਸਥਿਤ ਇਕ ਗੋਦਾਮ 'ਚ ਲੱਗੀ ਭਿਆਨਕ ਅੱਗ,ਮੁੰਬਈ: ਮਹਾਰਾਸ਼ਟਰ ਦੇ ਠਾਣੇ ਦੇ ਮੁੰਬਰਾ ਸਥਿਤ ਇੱਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ ਹੈ। ਅੱਗ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਪਤਾ ਨਹੀਂ ਚੱਲਿਆ। ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਮੁੰਬਈ ਦੇ ਨਾਗਪਾੜਾ 'ਚ ਵੀ ਇੱਕ ਪੁਰਾਣੀ ਬਿਲਡਿੰਗ 'ਚ ਅੱਗ ਲੱਗ ਗਈ ਸੀ, ਜਿਸ ਕਾਰਨ 5 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ। ਅੱਗ ਕਾਫੀ ਭਿਆਨਕ ਸੀ , ਜਿਸ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਸਨ। https://twitter.com/ANI/status/1214388400603553794?s=20 -PTC News


Top News view more...

Latest News view more...