Wed, Sep 16, 2026
Whatsapp

ਦਿੱਲੀ ਦੇ ਪਹਾੜਗੰਜ 'ਚ ਇਕ ਹੋਟਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਮੌਜੂਦ ਚਾਰ ਫਾਇਰ ਟੈਂਡਰ

Reported by:  PTC News Desk  Edited by:  Riya Bawa -- July 14th 2022 07:55 AM -- Updated: July 14th 2022 07:57 AM
ਦਿੱਲੀ ਦੇ ਪਹਾੜਗੰਜ 'ਚ ਇਕ ਹੋਟਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਮੌਜੂਦ ਚਾਰ ਫਾਇਰ ਟੈਂਡਰ

ਦਿੱਲੀ ਦੇ ਪਹਾੜਗੰਜ 'ਚ ਇਕ ਹੋਟਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਮੌਜੂਦ ਚਾਰ ਫਾਇਰ ਟੈਂਡਰ

Fire In Delhi: ਦਿੱਲੀ ਦੇ ਪਹਾੜਗੰਜ ਸਥਿਤ ਰੋਮਾ ਡੀਲਕਸ ਹੋਟਲ ਦੀ ਦੂਜੀ ਮੰਜ਼ਿਲ 'ਤੇ ਸਥਿਤ ਇਕ ਕਮਰੇ 'ਚ ਅੱਜ ਸਵੇਰੇ 4 ਵਜੇ ਅੱਗ ਲੱਗ ਗਈ। ਨਿਊਜ਼ ਏਜੰਸੀ ਮੁਤਾਬਕ 4 ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ ਹਨ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਫਾਇਰਫਾਈਟਰਜ਼ ਨੇ ਹੋਟਲ ਦੀ ਦੂਜੀ ਅਤੇ ਤੀਜੀ ਮੰਜ਼ਿਲ ਤੋਂ 10 ਲੋਕਾਂ ਨੂੰ ਬਚਾਇਆ ਹੈ। Fire In Delhi ਇਸ ਹਾਦਸੇ 'ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅੱਗ ਸਵੇਰੇ 4 ਵਜੇ ਦੇ ਕਰੀਬ ਲੱਗੀ। ਦਿੱਲੀ ਫਾਇਰ ਸਰਵਿਸ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਗ ਪਹਾੜਗੰਜ ਸਥਿਤ ਰੋਮਾ ਡੀਲਕਸ ਹੋਟਲ ਦੀ ਦੂਜੀ ਮੰਜ਼ਿਲ 'ਚ ਲੱਗੀ ਹੈ। ਹੋਟਲ ਦੀ ਦੂਜੀ ਅਤੇ ਤੀਜੀ ਮੰਜ਼ਿਲ ਤੋਂ ਹੁਣ ਤੱਕ 10 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਇਹ ਵੀ ਪੜ੍ਹੋ: SKM ਨੇ ਆਪਣੀਆਂ ਮੰਗਾਂ ਨੂੰ ਲੈ ਕੇ 31 ਜੁਲਾਈ ਨੂੰ ਪੂਰਾ ਦੇਸ਼ 'ਚ ਚੱਕਾ ਜਾਮ ਕਰਨ ਦਾ ਕੀਤਾ ਐਲਾਨ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK