ਬਠਿੰਡਾ ਵਿਖੇ ਇੱਕ ਘਰ 'ਚ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
ਬਠਿੰਡਾ : ਅੱਜ ਦੁਪਹਿਰ ਬਾਅਦ ਬਠਿੰਡਾ ਦੇ ਮਿੰਨੀ ਸਕੱਤਰੇਤ ਰੋਡ ਸਥਿਤ ਮੁਸਲਮਾਨ ਭਾਈਚਾਰੇ ਦੇ ਇਕ ਘਰ ਵਿਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ।
[caption id="attachment_514620" align="aligncenter" width="300"]
ਬਠਿੰਡਾ ਵਿਖੇ ਇੱਕ ਘਰ 'ਚ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ[/caption]
ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ ਬਲਾਤਕਾਰ ਮਾਮਲਾ : ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ 'ਚ ਦਰਜ ਹੋਇਆ ਮਾਮਲਾ
ਇਸ ਦੌਰਾਨ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਪੜ੍ਹੋ ਹੋਰ ਖ਼ਬਰਾਂ : ਜੈਪੁਰ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਅੰਮ੍ਰਿਤਸਰ ਦੇ ਭੈਣ-ਭਰਾ ਦੀ ਹੋਈ ਮੌਤ
[caption id="attachment_514619" align="aligncenter" width="300"]
ਬਠਿੰਡਾ ਵਿਖੇ ਇੱਕ ਘਰ 'ਚ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ[/caption]
ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਹ ਅੱਗ ਰਾਜਧਾਨੀ ਕਲਾਥ ਹਾਊਸ ਦੇ ਮਾਲਕ ਦੇ ਘਰ ਲੱਗੀ ਦੱਸੀ ਜਾ ਰਹੀ ਹੈ।
-PTCNews