Thu, Apr 25, 2024
Whatsapp

ਲੁਧਿਆਣਾ ਦੀ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

Written by  Shanker Badra -- April 01st 2020 10:30 AM
ਲੁਧਿਆਣਾ ਦੀ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਲੁਧਿਆਣਾ ਦੀ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਲੁਧਿਆਣਾ ਦੀ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ:ਲੁਧਿਆਣਾ : ਲੁਧਿਆਣੇ ਦੇ ਬਹਾਦੁਰ ਕੇ ਰੋਡ 'ਤੇ ਸਥਿਤ ਇਕ ਕੱਪੜਾ ਫੈਕਟਰੀ 'ਚ ਬੁੱਧਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਹਫੜਾ-ਦਫੜੀ ਮਚ ਗਈ ਹੈ।ਜਿਸ ਕਾਰਨ ਕਾਫੀ ਨੁਕਸਾਨ ਹੋ ਗਿਆ ਹੈ। ਇਸ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ 'ਤੇ ਪੁੱਜੀਆਂ ਹਨ। ਫਿਲਹਾਲ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵਲੋਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦੀ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। -PTCNews


Top News view more...

Latest News view more...