ਦਿੱਲੀ ਦੇ ਸ਼ਾਸਤਰੀ ਭਵਨ ‘ਚ ਲੱਗੀ ਭਿਆਨਕ ਅੱਗ , ਫ਼ਾਇਰ ਬ੍ਰਿਗੇਡ ਦੀਆਂ ਪੁੱਜੀਆਂ 7 ਗੱਡੀਆਂ

New Delhi Shastri Bhawan fire Fire Brigade Reached 7 vehicles
ਦਿੱਲੀ ਦੇ ਸ਼ਾਸਤਰੀ ਭਵਨ 'ਚ ਲੱਗੀ ਭਿਆਨਕ ਅੱਗ , ਫ਼ਾਇਰ ਬ੍ਰਿਗੇਡ ਦੀਆਂ ਪੁੱਜੀਆਂ 7 ਗੱਡੀਆਂ

ਦਿੱਲੀ ਦੇ ਸ਼ਾਸਤਰੀ ਭਵਨ ‘ਚ ਲੱਗੀ ਭਿਆਨਕ ਅੱਗ , ਫ਼ਾਇਰ ਬ੍ਰਿਗੇਡ ਦੀਆਂ ਪੁੱਜੀਆਂ 7 ਗੱਡੀਆਂ:ਨਵੀਂ ਦਿੱਲੀ : ਦਿੱਲੀ ਦੇ ਸ਼ਾਸਤਰੀ ਭਵਨ ‘ਚ ਅੱਜ ਫ਼ਿਰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫ਼ਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪਹੁੰਚੀਆਂ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

New Delhi Shastri Bhawan fire Fire Brigade Reached 7 vehicles

ਦਿੱਲੀ ਦੇ ਸ਼ਾਸਤਰੀ ਭਵਨ ‘ਚ ਲੱਗੀ ਭਿਆਨਕ ਅੱਗ , ਫ਼ਾਇਰ ਬ੍ਰਿਗੇਡ ਦੀਆਂ ਪੁੱਜੀਆਂ 7 ਗੱਡੀਆਂ

ਜਾਣਕਾਰੀ ਅਨੁਸਾਰ ਇਸ ਇਮਾਰਤ ਵਿਚ ਕਾਨੂੰਨ ਮੰਤਰਾਲਾ, ਮਨੁੱਖੀ ਸੋਮਿਆਂ ਬਾਰੇ ਵਿਕਾਸ ਮੰਤਰਾਲਾ ਅਤੇ ਰਸਾਇਣ ਮੰਤਰਾਲਾ ਦੇ ਦਫਤਰ ਹਨ।ਅੱਗ ਲੱਗਣ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ।

New Delhi Shastri Bhawan fire Fire Brigade Reached 7 vehicles

ਦਿੱਲੀ ਦੇ ਸ਼ਾਸਤਰੀ ਭਵਨ ‘ਚ ਲੱਗੀ ਭਿਆਨਕ ਅੱਗ , ਫ਼ਾਇਰ ਬ੍ਰਿਗੇਡ ਦੀਆਂ ਪੁੱਜੀਆਂ 7 ਗੱਡੀਆਂ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਸਾਈਨ ਬੋਰਡ ’ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਰ ਲਿਖਣ ’ਤੇ SGPC ਨੇ ਪ੍ਰਗਟਾਇਆ ਇਤਰਾਜ਼

ਦੱਸ ਦੇਈਏ ਕਿ ਦਿੱਲੀ ਦੇ ਸ਼ਾਸਤਰੀ ਭਵਨ ‘ਚ 2014 ਵਿੱਚ ਏਅਰ ਕੰਡੀਸ਼ਨਰ ‘ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਸੀ।ਇਸ ਤੋਂ ਪਹਿਲਾਂ 2014 ਵਿੱਚ ਇੱਕ ਹੀ ਮੰਜ਼ਿਲ ‘ਤੇ ਅੱਗ ਲੱਗ ਗਈ ਸੀ।
-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ