Thu, Aug 27, 2026
Whatsapp

ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਦੇ ਅਲੌਕਿਕ ਦ੍ਰਿਸ਼ ਨੇ ਮਨਮੋਹਿਆ

Reported by:  PTC News Desk  Edited by:  Ravinder Singh -- April 23rd 2022 09:05 PM
ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਦੇ ਅਲੌਕਿਕ ਦ੍ਰਿਸ਼ ਨੇ ਮਨਮੋਹਿਆ

ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਦੇ ਅਲੌਕਿਕ ਦ੍ਰਿਸ਼ ਨੇ ਮਨਮੋਹਿਆ

ਅੰਮ੍ਰਿਤਸਰ : ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਗਈ। ਵੱਡੀ ਗਿਣਤੀ ਚ ਪਹੁੰਚੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਸਰੋਵਰ ਕਿਨਾਰੇ ਬੈਠ ਰੰਗ ਬਿਰੰਗੀਆਂ ਮੋਮਬੱਤੀਆਂ ਤੇ ਘਿਓ ਦੇ ਦੀਵੇ ਬਾਲ ਕੇ ਸ਼ਹੀਦਾਂ ਦੇ ਸਿਰਤਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਮਨਾਈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀਰਹਿਰਾਸ ਸਾਹਿਬ ਦੇ ਪਾਠ ਉਪਰੰਤ ਅਤਿ ਸੁੰਦਰ ਆਤਿਸ਼ਬਾ਼ਜ਼ੀ ਕੀਤੀ ਗਈ ਜਿਸ ਦਾ ਅਲੌਕਿਕ ਨਜ਼ਾਰਾ ਦੇਖਣ ਲਈ ਸ਼ਰਧਾਲੂ ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਪਹੁੰਚੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀਇਸ ਪਵਿੱਤਰ ਦਿਹਾੜੇ ਉਤੇ ਕਈ ਸ਼ਖਸੀਅਤਾਂ ਨੇ ਸਿੱਖ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ। ਇਹ ਵੀ ਪੜ੍ਹੋ : ਬੀਐਸਐਫ ਜਵਾਨਾਂ ਨੇ 3 ਕਿੱਲੋ 900 ਗ੍ਰਾਮ ਹੈਰੋਇਨ ਕੀਤੀ ਬਰਾਮਦ

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK