Fri, Apr 19, 2024
Whatsapp

ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ 'ਤੇ ਟਰਾਲੇ ਅਤੇ ਮਹਿੰਦਰਾ ਪਿਕਅੱਪ ਦੀ ਭਿਆਨਕ ਟੱਕਰ ,ਚਾਲਕ ਦੀ ਮੌਤ

Written by  Shanker Badra -- January 22nd 2019 12:55 PM -- Updated: January 22nd 2019 01:01 PM
ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ 'ਤੇ ਟਰਾਲੇ ਅਤੇ ਮਹਿੰਦਰਾ ਪਿਕਅੱਪ ਦੀ ਭਿਆਨਕ ਟੱਕਰ ,ਚਾਲਕ ਦੀ ਮੌਤ

ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ 'ਤੇ ਟਰਾਲੇ ਅਤੇ ਮਹਿੰਦਰਾ ਪਿਕਅੱਪ ਦੀ ਭਿਆਨਕ ਟੱਕਰ ,ਚਾਲਕ ਦੀ ਮੌਤ

ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ 'ਤੇ ਟਰਾਲੇ ਅਤੇ ਮਹਿੰਦਰਾ ਪਿਕਅੱਪ ਦੀ ਭਿਆਨਕ ਟੱਕਰ ,ਚਾਲਕ ਦੀ ਮੌਤ:ਮਮਦੋਟ :ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ 'ਤੇ ਸਥਿਤ ਥਾਣਾ ਲੱਖੋ ਕੇ ਬਹਿਰਾਮ ਦੇ ਨਜ਼ਦੀਕ ਟਰਾਲੇ ਅਤੇ ਮਹਿੰਦਰਾ ਪਿਕਅੱਪ ਦੇ ਵਿਚਾਲੇ ਆਹਮੋ-ਸਾਹਮਣੇ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_243915" align="aligncenter" width="300"]Ferozepur-Fazilka GT road Accident Driver death ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ 'ਤੇ ਟਰਾਲੇ ਅਤੇ ਮਹਿੰਦਰਾ ਪਿਕਅੱਪ ਦੀ ਭਿਆਨਕ ਟੱਕਰ ,ਚਾਲਕ ਦੀ ਮੌਤ[/caption] ਇਸ ਹਾਦਸੇ ਦੌਰਾਨ ਮਹਿੰਦਰਾ ਪਿਕਅੱਪ ਦੇ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। [caption id="attachment_243914" align="aligncenter" width="300"]Ferozepur-Fazilka GT road Accident Driver death ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ 'ਤੇ ਟਰਾਲੇ ਅਤੇ ਮਹਿੰਦਰਾ ਪਿਕਅੱਪ ਦੀ ਭਿਆਨਕ ਟੱਕਰ ,ਚਾਲਕ ਦੀ ਮੌਤ[/caption] ਜਾਣਕਾਰੀ ਅਨੁਸਾਰ ਦੋਵੇਂ ਵਾਹਨ ਰਾਜਸਥਾਨ ਦੇ ਦੱਸੇ ਜਾ ਰਹੇ ਹਨ। [caption id="attachment_243916" align="aligncenter" width="300"]Ferozepur-Fazilka GT road Accident Driver death ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ 'ਤੇ ਟਰਾਲੇ ਅਤੇ ਮਹਿੰਦਰਾ ਪਿਕਅੱਪ ਦੀ ਭਿਆਨਕ ਟੱਕਰ ,ਚਾਲਕ ਦੀ ਮੌਤ[/caption] ਇਸ ਘਟਨਾ ਤੋਂ ਬਾਅਦ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਭੇਜਿਆ ਹੈ। -PTCNews


Top News view more...

Latest News view more...