ਹਲਕਾ ਫਿਰੋਜ਼ਪੁਰ ‘ਚ 12 ਪਰਿਵਾਰਾਂ ਨੇ ਫੜ੍ਹਿਆ ਭਾਜਪਾ ਦਾ ਪੱਲ੍ਹਾ, ਕਮਲ ਸ਼ਰਮਾ ਨੇ ਕੀਤਾ ਸਵਾਗਤ

sad
ਹਲਕਾ ਫਿਰੋਜ਼ਪੁਰ 'ਚ 12 ਪਰਿਵਾਰਾਂ ਨੇ ਫੜ੍ਹਿਆ ਭਾਜਪਾ ਦਾ ਪੱਲ੍ਹਾ, ਕਮਲ ਸ਼ਰਮਾ ਨੇ ਕੀਤਾ ਸਵਾਗਤ

ਹਲਕਾ ਫਿਰੋਜ਼ਪੁਰ ‘ਚ 12 ਪਰਿਵਾਰਾਂ ਨੇ ਫੜ੍ਹਿਆ ਭਾਜਪਾ ਦਾ ਪੱਲ੍ਹਾ, ਕਮਲ ਸ਼ਰਮਾ ਨੇ ਕੀਤਾ ਸਵਾਗਤ,ਫਿਰੋਜ਼ਪੁਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਅਕਾਲੀ-ਭਾਜਪਾ ਨੂੰ ਵੱਡਾ ਬਲ ਮਿਲ ਰਿਹਾ ਹੈ। ਸੂਬੇ ਭਰ ‘ਚ ਲੋਕ ਪਾਰਟੀ ਨਾਲ ਜੁੜ੍ਹ ਰਹੇ ਹਨ। ਇਸ ਦੌਰਾਨ ਅੱਜ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੇ ‘ਚ 12 ਪਰਿਵਾਰਾਂ ਨੇ ਕਾਂਗਰਸ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ ਫੜ੍ਹਿਆ।

sad
ਹਲਕਾ ਫਿਰੋਜ਼ਪੁਰ ‘ਚ 12 ਪਰਿਵਾਰਾਂ ਨੇ ਫੜ੍ਹਿਆ ਭਾਜਪਾ ਦਾ ਪੱਲ੍ਹਾ, ਕਮਲ ਸ਼ਰਮਾ ਨੇ ਕੀਤਾ ਸਵਾਗਤ

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਵੱਲੋਂ ਕੁਲਵੰਤ ਸਿੰਘ ਕੀਤੂ ਬਰਨਾਲਾ ਹਲਕੇ ਦੇ ਇੰਚਾਰਜ ਨਿਯੁਕਤ

ਇਹਨਾਂ ਸਾਰੇ ਪਰਿਵਾਰਾਂ ਦਾ ਬੀਜੇਪੀ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਚਰਨਜੀਤ ਸਿੰਘ ਬਰਾੜ ਨੇ ਇਹਨਾਂ ਸਾਰਿਆਂ ਨੂੰ ਪਾਰਟੀ ‘ਚ ਸ਼ਾਮਿਲ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਇਹਨਾਂ ਪਰਿਵਾਰਾਂ ਨੂੰ ਪਾਰਟੀ ‘ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

sad
ਹਲਕਾ ਫਿਰੋਜ਼ਪੁਰ ‘ਚ 12 ਪਰਿਵਾਰਾਂ ਨੇ ਫੜ੍ਹਿਆ ਭਾਜਪਾ ਦਾ ਪੱਲ੍ਹਾ, ਕਮਲ ਸ਼ਰਮਾ ਨੇ ਕੀਤਾ ਸਵਾਗਤ

ਉਥੇ ਹੀ ਲੋਕਾਂ ਨੇ ਵੀ ਆਉਣ ਵਾਲੀਆਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਦਾ ਸਮਰਥਨ ਕਰਨ ਦਾ ਐਲਾਨ ਵੀ ਕੀਤਾ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦੇ ਐਮ.ਐਲ.ਏ.ਬਲਕੌਰ ਸਿੰਘ ਕਾਲਿਆਂ ਵਾਲੀ (ਹਰਿਆਣਾ) ਨੇ ਪਾਰਟੀ ਛੱਡਣ ਦੀਆਂ ਖ਼ਬਰਾਂ ਦਾ ਕੀਤਾ ਖੰਡਨ

sad
ਹਲਕਾ ਫਿਰੋਜ਼ਪੁਰ ‘ਚ 12 ਪਰਿਵਾਰਾਂ ਨੇ ਫੜ੍ਹਿਆ ਭਾਜਪਾ ਦਾ ਪੱਲ੍ਹਾ, ਕਮਲ ਸ਼ਰਮਾ ਨੇ ਕੀਤਾ ਸਵਾਗਤ

ਦੱਸਣਯੋਗ ਹੈ ਕਿ ਫਿਰੋਜ਼ਪੁਰ ਹਲਕੇ ਤੋਂ ਪਾਰਟੀ ਨੂੰ ਵੱਡਾ ਬਲ ਮਿਲ ਰਿਹਾ ਹੈ ਤੇ ਇਸ ਤੋਂ ਪਹਿਲਾਂ ਵੀ ਹਲਕੇ ‘ਚ ਹਜ਼ਾਰਾਂ ਦੀ ਗਿਣਤੀ ‘ਚ ਅਕਾਲੀ ਦਲ ‘ਚ ਸ਼ਾਮਲ ਹੋ ਚੁੱਕੇ ਹਨ।

-PTC News