Advertisment

ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਲਈ ਕਾਬਲੀਅਤ ਹੋਣੀ ਚਾਹੀਦੀ ਹੈ, ਜੋ ਨਰਿੰਦਰ ਮੋਦੀ 'ਚ ਹੈ: ਪ੍ਰਕਾਸ਼ ਸਿੰਘ ਬਾਦਲ

author-image
Jashan A
Updated On
New Update
ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਲਈ ਕਾਬਲੀਅਤ ਹੋਣੀ ਚਾਹੀਦੀ ਹੈ, ਜੋ ਨਰਿੰਦਰ ਮੋਦੀ 'ਚ ਹੈ: ਪ੍ਰਕਾਸ਼ ਸਿੰਘ ਬਾਦਲ
Advertisment
ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਲਈ ਕਾਬਲੀਅਤ ਹੋਣੀ ਚਾਹੀਦੀ ਹੈ, ਜੋ ਨਰਿੰਦਰ ਮੋਦੀ 'ਚ ਹੈ: ਪ੍ਰਕਾਸ਼ ਸਿੰਘ ਬਾਦਲ,ਫਿਰੋਜ਼ਪੁਰ: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਿਆਸੀ ਪਾਰਟੀਆਂ ਪੱਬਾਂ ਭਾਰ ਹੋ ਚੁੱਕੀਆਂ ਹਨ। ਜਿਉਂ-ਜਿਉਂ ਵੋਟਾਂ ਦੀ ਤਾਰੀਕ ਨੇੜੇ ਆ ਰਹੀ ਹੈ ਉਵੇਂ ਹੀ ਪੰਜਾਬ ਅੰਦਰ ਸਿਆਸੀ ਅਖਾੜਾ ਭਖਦਾ ਜਾ ਰਿਹਾ ਹੈ।ਇਸ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ 'ਤੇ ਹੈ। psb ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਲਈ ਕਾਬਲੀਅਤ ਹੋਣੀ ਚਾਹੀਦੀ ਹੈ, ਜੋ ਨਰਿੰਦਰ ਮੋਦੀ 'ਚ ਹੈ: ਪ੍ਰਕਾਸ਼ ਸਿੰਘ ਬਾਦਲ ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀ ਚੋਣ ਪ੍ਰਚਾਰ ਕਰ ਰਹੇ ਹਨ ਤੇ ਉਹਨਾਂ ਦੇ ਹੱਕ 'ਚ ਦਿੱਗਜ਼ ਆਗੂ ਵੀ ਨਿੱਤਰ ਰਹੇ ਹਨ। ਜਿਸ ਦੇ ਤਹਿਤ ਫਿਰੋਜ਼ਪੁਰ 'ਚ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤਾ ਜਾ ਰਿਹਾ ਹੈ। ਹੋਰ ਪੜ੍ਹੋ:
Advertisment
ਹੁਸ਼ਿਆਰਪੁਰ ਚੋਣ ਰੈਲੀ : ਨਰਿੰਦਰ ਮੋਦੀ ਵਰਗਾ ਤਜ਼ਰਬੇਕਾਰ ਵਿਅਕਤੀ ਦੇਸ਼ ਦਾ ਪ੍ਰਧਾਨ ਮੰਤਰੀ ਹੋਣਾ ਚਾਹੀਦਾ ਹੈ : ਪ੍ਰਕਾਸ਼ ਸਿੰਘ ਬਾਦਲ ਇਸ ਦੌਰਾਨ ਉਹਨਾਂ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਲਈ ਕਾਬਲੀਅਤ ਹੋਣੀ ਚਾਹੀਦੀ ਹੈ, ਜੋ ਨਰਿੰਦਰ ਮੋਦੀ 'ਚ ਹੈ। psb ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਲਈ ਕਾਬਲੀਅਤ ਹੋਣੀ ਚਾਹੀਦੀ ਹੈ, ਜੋ ਨਰਿੰਦਰ ਮੋਦੀ 'ਚ ਹੈ: ਪ੍ਰਕਾਸ਼ ਸਿੰਘ ਬਾਦਲ ਰਾਹੁਲ ਗਾਂਧੀ 'ਚ ਪ੍ਰਧਾਨ ਮੰਤਰੀ ਬਣਨ ਦੀ ਬਿਲਕੁਲ ਵੀ ਕਾਬਲੀਅਤ ਨਹੀਂ ਹੈ। ਉਥੇ ਹੀ ਸ਼ੇਰ ਸਿੰਘ ਘੁਬਾਇਆ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਘੁਬਾਇਆ ਵਰਗੇ ਬੰਦੇ ਕਦੇ ਕਾਮਯਾਬ ਨਹੀਂ ਹੁੰਦੇ ਅਤੇ ਅਜਿਹੇ ਲੋਕਾਂ ਦਾ ਹਸ਼ਰ ਬਹੁਤ ਮਾੜਾ ਹੁੰਦਾ ਹੈ। -PTC News -
punjab-news latest-punjab-news firozpur-news latest-firozpur-news news-in-punjab parkash-singh-badal-news loksabhaelections-2019 loksabhaelections-2019-news firozpur-news-in-punjabi
Advertisment

Stay updated with the latest news headlines.

Follow us:
Advertisment